ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
#SupremeCourt #petitions #demonetisation #constitutionalvalidity #RBI #punjabinews #ptcnews
https://www.ptcnews.tv/supreme-court-will-hear-the-petitions-against-demonetisation-on-october-12/

PTC News
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰੇਗਾ।