ਗਨੀਵ ਕੌਰ ਮਜੀਠੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
https://www.ptcnews.tv/ganeev-kaur-majithia-paid-obeisance-at-sri-darbar-sahib
#PunjabNews #LatestNews #GanieveKaurMajithia #BikramSinghMajithia #Goldentemple #Honour

PTC News
ਗਨੀਵ ਕੌਰ ਮਜੀਠੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਮਜੀਠਾ ਹਲਕੇ ਵਿੱਚ ਜਿੱਤ ਤੋਂ ਬਾਅਦ ਗਨੀਵ ਕੌਰ ਮਜੀਠੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਦਾ ਸ਼ੁਕਰਾਨਾ
ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਗਨੀਵ ਕੌਰ ਮਜੀਠੀਆ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਗੁਨੀਵ ਕੌਰ ਮਜੀਠੀਆ ਨੂੰ ਵਿਧਾਇਕ ਵਜੋਂ ਚੁਕਾਈ ਸਹੁੰ
https://www.ptcnews.tv/speaker-kultar-singh-sandhwan-administered-oath-to-guniv-kaur-majithia-today/
#GanieveKaurMajithia #KultarSinghSandhwan #AamAadmiParty

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਨੀਵ ਕੌਰ ਮਜੀਠੀਆ ਨੂੰ ਅੱਜ ਚੁਕਾਈ ਸਹੁੰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗੁਨੀਵ ਕੌਰ ਮਜੀਠੀਆ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਹੁੰ ਚੁਕਾਈ ਗਈ।