- ਮੁੱਖ ਮੰਤਰੀ ਭਗਵੰਤ ਮਾਨ ਨੇ ਵੀ.ਆਈ.ਪੀ ਕਲਚਰ ਦੀ ਰੋਕਥਾਮ ਲਈ ਨਵਾਂ ਹੁਕਮ ਜਾਰੀ
- ਮੰਤਰੀਆਂ-ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ 'ਚ ਠਹਿਰਨ 'ਤੇ ਰੋਕ
#Punjab #ChiefMinister #BhagwantMann #VIPCulture #expensive #luxurioushotels #GuestHouse #CircutHouse
https://www.ptcnews.tv/news-in-punjabi/minister-legislators-stay-in-luxurious-hotels-banned-will-have-to-use-govt-guest-houses-713337

PTC News
ਮੰਤਰੀ-ਵਿਧਾਇਕਾਂ ਦੇ ਆਲੀਸ਼ਾਨ ਹੋਟਲਾਂ ਵਿੱਚ ਰੁਕਣ 'ਤੇ ਰੋਕ, ਵਰਤਣੇ ਹੋਣਗੇ ਸਰਕਾਰੀ ਗੈਸਟ ਹਾਊਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ.ਆਈ.ਪੀ ਕਲਚਰ ਦੀ ਰੋਕਥਾਮ ਲਈ ਨਵਾਂ ਹੁਕਮ ਜਾਰੀ ਕੀਤਾ। ਜਿਸ ਤਹਿਤ ਹੁਣ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ 'ਚ ਠਹਿਰਨ 'ਤੇ ਰੋਕ ਲਗਾ ਦਿੱਤੀ ਹੈ।