ਭ੍ਰਿਸ਼ਟਾਚਾਰ ਦੇ ਖਿਲਾਫ਼ ਭਗਵੰਤ ਮਾਨ ਦਾ ਵੱਡਾ ਐਕਸ਼ਨ, ਰਿਸ਼ਵਤ ਮਾਮਲੇ 'ਚ FIR ਕੀਤੀ ਦਰਜ
#PunjabNews #LatestNews #BhagwantMann #corruption #FIRregistered
https://www.ptcnews.tv/bhagwant-manns-biggest-action-against-corruption-fir-registered-in-bribery-case/

PTC News
ਭ੍ਰਿਸ਼ਟਾਚਾਰ ਦੇ ਖਿਲਾਫ਼ ਭਗਵੰਤ ਮਾਨ ਦਾ ਵੱਡਾ ਐਕਸ਼ਨ, ਰਿਸ਼ਵਤ ਮਾਮਲੇ 'ਚ FIR ਕੀਤੀ ਦਰਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਨੇ ਬੀਤੇ ਦਿਨੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਉਸ ਹੈਲਪਲਾਈਨ ਨੰਬਰ ਉੱਤੇ ਸ਼ਿਕਾਇਤ ਆਈ ਸੀ। ਜਲੰਧਰ ਦੇ ਤਹਿਸੀਲਦਾਰ ਦਫ਼ਤਰ ਦੇ ਕਲਰਕ ਉੱਤੇ ਵੱਡੀ ਕਾਰਵਾਈ ਕੀਤੀ ਗਈ ਹੈ।
Sedition Law: ਕੇਂਦਰ ਨੇ SC ਨੂੰ ਕਿਹਾ, SP ਦੀ ਮਨਜ਼ੂਰੀ ਤੋਂ ਬਿਨ੍ਹਾਂ FIR ਦਰਜ ਨਹੀਂ ਕੀਤੀ ਜਾਵੇਗੀ
#PunjabNews #LatestNews #SeditionLaw #CenterSC #FIRregistered #SPapproval
https://www.ptcnews.tv/sedition-law-center-tells-sc-fir-will-not-be-registered-without-sps-approval/

ਦੇਸ਼ ਧ੍ਰੋਹ ਕਾਨੂੰਨ 'ਤੇ ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਵੀ ਸੁਣਵਾਈ ਹੋਈ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਕਾਨੂੰਨ 'ਤੇ ਰੋਕ ਨਹੀਂ ਲਗਾਈ ਹੈ। ਇਸ ਦੇ ਨਾਲ ਹੀ ਪਟੀਸ਼ਨਰਾਂ ਦੀ ਮੰਗ ਹੈ ਕਿ ਇਸ ਕਾਨੂੰਨ ਨੂੰ ਤੁਰੰਤ ਬੰਦ ਕੀਤਾ ਜਾਵੇ।