ਐਮਪੀ ਮਿੱਤਲ ਦੀ ਐਲ.ਪੀ.ਯੂ ਵੱਲੋਂ ਜ਼ਮੀਨ ਹੜੱਪਣ ਨੂੰ ਲੈ ਕੇ ਵਿਰੋਧੀ ਧਿਰ ਨੇ 'ਆਪ' ਸਰਕਾਰ ਨੂੰ ਘੇਰਿਆ
#AAP #Government #MPMittal #LandGrab #LPU #RajyaSabha #MP #Phagwara #AshokMittal
https://www.ptcnews.tv/opposition-parties-surround-aap-government-over-mp-mittals-land-grab-by-lpu/

PTC News
ਐਮਪੀ ਮਿੱਤਲ ਦੀ ਐਲ.ਪੀ.ਯੂ ਵੱਲੋਂ ਜ਼ਮੀਨ ਹੜੱਪਣ ਨੂੰ ਲੈ ਕੇ ਵਿਰੋਧੀ ਧਿਰ ਨੇ 'ਆਪ' ਸਰਕਾਰ ਨੂੰ ਘੇਰਿਆ
ਫਗਵਾੜਾ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੀ ਮਲਕੀਅਤ ਵਾਲੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਪੰਚਾਇਤੀ ਜ਼ਮੀਨ ਨੂੰ ਕਥਿਤ ਤੌਰ ’ਤੇ ਹੜੱਪਣ ਦੇ ਮਾਮਲੇ ਵਿੱਚ ਸ਼ੱਕ ਦੇ ਘੇਰੇ ਵਿੱਚ ਹੈ। ਯੂਨੀਵਰਸਿਟੀ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਮਲਕੀਅਤ ਹੈ।