PM ਮੋਦੀ ਦੇ ਭਰਾ ਪੰਕਜ ਮੋਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
#latestnews #Punjabinews #PTCnews #PMModi #PankajModi #SriHarmandirSahib
https://www.ptcnews.tv/news-in-punjabi/pm-modi-brother-pankaj-modi-paid-obeisance-at-sri-harmandir-sahib-719118

PTC News
PM ਮੋਦੀ ਦੇ ਭਰਾ ਪੰਕਜ ਮੋਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭਰਾ ਪੰਕਜ ਮੋਦੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਮਨ ਨੂੰ ਸਕੂਨ ਮਿਲਦਾ ਹੈ।