ਵੱਡੇ ਕਾਫ਼ਲੇ ਸਣੇ ਜੇਲ੍ਹ 'ਚ ਸਾਧੂ ਸਿੰਘ ਧਰਮਸੋਤ ਨੂੰ ਮਿਲਣ ਪਹੁੰਚੇ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ
#Politics #RajaWarring #SadhuDharamsot #SukhjinderRandhawa #Congress #NabhaJail #PatialaJail #PunjabiNews #PTCNews
https://www.ptcnews.tv/raja-waring-and-sukhjinder-randhawa-arrive-nabha-jail-to-meet-sadhu-singh-dharamsot

PTC News
ਵੱਡੇ ਕਾਫ਼ਲੇ ਸਣੇ ਜੇਲ੍ਹ 'ਚ ਸਾਧੂ ਸਿੰਘ ਧਰਮਸੋਤ ਨੂੰ ਮਿਲਣ ਪਹੁੰਚੇ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਪਹੁੰਚੇ ਜਿੱਥੇ ਉਨ੍ਹਾਂ ਨੇ ਜੇਲ੍ਹ ਵਿੱਚ ਕੈਦ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕੀਤੀ।