ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀਆਂ ਨੂੰ ਮਿਲਿਆ ਸਟਾਫ
https://www.ptcnews.tv/staff-meets-chief-minister-bhagwant-mann-and-ministers/
#PunjabiNews #LatestNews #aap #newstaff #BhagwantSinghmann #Vidhansabhasession #Naresh Purang

PTC News
ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀਆਂ ਨੂੰ ਮਿਲਿਆ ਸਟਾਫ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਹਾਸਲ ਕਰ ਕੇ ਸੱਤਾ ਉਤੇ ਕਾਬਿਜ਼ ਹੋਣ ਵਾਲੀ ਆਮ ਆਦਮੀ ਪਾਰਟੀ ਦਾ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ। ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕਈ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ।