ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
https://www.ptcnews.tv/complete-ban-on-burning-of-paddy-residue-issued/
#Punjabnews #latestnews #PTCNEWS #GurpreetSinghThind #AdditionalDistrictMagistrate #ban #paddyresidue #burning
https://www.ptcnews.tv/complete-ban-on-burning-of-paddy-residue-issued/
#Punjabnews #latestnews #PTCNEWS #GurpreetSinghThind #AdditionalDistrictMagistrate #ban #paddyresidue #burning
PTC News
ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜ਼ਦਾਰੀ ਜ਼ਾਬਤਾ, ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਉਤੇ ਪੂਰਨ ਤੌਰ ਉਤੇ ਪਾਬੰਦੀ ਲਗਾ ਦਿੱਤੀ ਹੈ।