ਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਬੰਦੀ ਸਿੰਘ ਕਿਉਂ ਨਹੀਂ: ਐਡਵੋਕੇਟ ਧਾਮੀ
#AdvocateHarjinderSinghDhami #PresidentSGPC #SupremeCourt #RajivGandhiAssassins #SikhPoliticalPrisoners #Sikhs #PunjabiNews #PTCNews
https://www.ptcnews.tv/news-in-punjabi/if-accused-in-rajiv-gandhi-murder-case-can-be-released-then-why-not-sikh-prisoners-advocate-dhami-712167

PTC News
ਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਬੰਦੀ ਸਿੰਘ ਕਿਉਂ ਨਹੀਂ: ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਅਜਿਹਾ ਸਿੱਖ ਰਾਜਸੀ ਕੈਦੀਆਂ ’ਤੇ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ?