ਭੱਠਾ ਮਾਲਕ 'ਤੇ ਜਾਨਲੇਵਾ ਹਮਲਾ, ਡਰਾਈਵਰ ਨੇ ਭੱਜ ਕੇ ਬਚਾਈ ਜਾਨ
https://www.ptcnews.tv/fatal-attack-on-kiln-owner-driver-escapes/
#Punjabinews #latestnews #attack #oneinjured #police #investigation #admithospital
https://www.ptcnews.tv/fatal-attack-on-kiln-owner-driver-escapes/
#Punjabinews #latestnews #attack #oneinjured #police #investigation #admithospital
PTC News
ਭੱਠਾ ਮਾਲਕ 'ਤੇ ਜਾਨਲੇਵਾ ਹਮਲਾ, ਡਰਾਈਵਰ ਨੇ ਭੱਜ ਕੇ ਬਚਾਈ ਜਾਨ
ਦੀਨਾਨਗਰ ਦੇ ਪਿੰਡ ਸਿੰਘੋਵਾਲ ਦੇ ਨਜ਼ਦੀਕ 3 ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਭੱਠਾ ਮਾਲਕ ਉਤੇ ਜਾਨਲੇਵਾ ਹਮਲਾ ਕੀਤਾ ਗਿਆ। ਹਥਿਆਰਬੰਦ ਵਿਅਕਤੀਆਂ ਵੱਲੋਂ ਇਨੋਵਾ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਵੀ ਕੀਤੀ। ਬੁਰੀ ਤਰ੍ਹਾਂ ਜ਼ਖ਼ਮੀ ਭੱਠਾ ਮਾਲਕ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।