ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜਮਾਨਤ ਦੀ ਪਟੀਸ਼ਨ 'ਤੇ ਵਕੀਲਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ
#PunjabNews #LatestNews #Drugcase #BikramSinghMajithia #argumentsoflawyers
https://www.ptcnews.tv/drug-case-bikram-majithias-permanent-bail-plea-reserved-after-hearing-arguments-of-lawyers/

PTC News
ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜਮਾਨਤ ਦੀ ਪਟੀਸ਼ਨ 'ਤੇ ਵਕੀਲਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ
ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਜੁਡੀਸ਼ੀਅਲ ਰਿਮਾਂਡ ਵਿੱਚ ਭੇਜਿਆ ਗਿਆ ਸੀ। ਬਿਕਰਮ ਸਿੰਘ ਮਜੀਠੀਆ 8 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਸੀ। ਡਰੱਗਜ਼ ਮਾਮਲੇ 'ਚ ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਮੋਹਾਲੀ ਅਦਾਲਤ 'ਚ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।