ਈ-ਟੈਂਡਰਿੰਗ ਮਾਮਲਾ: ਸਰਪੰਚਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
#PunjabiNews #LatestNews #Etenderingcase #Sarpanchs #police
https://www.ptcnews.tv/news-in-punjabi/e-tendering-case-sarpanchs-were-lathicharged-by-the-police-720243

PTC News
ਈ-ਟੈਂਡਰਿੰਗ ਮਾਮਲਾ: ਸਰਪੰਚਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਹਰਿਆਣਾ ਦੇ ਸਰਪੰਚਾਂ ਨੇ ਈ-ਟੈਂਡਰਿੰਗ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਧਰਨਾਕਾਰੀ ਸਰਪੰਚਾਂ ਨੂੰ ਬੈਰੀਕੇਡ ਲਾ ਕੇ ਰਸਤੇ ਵਿੱਚ ਹੀ ਰੋਕ ਲਿਆ ਪਰ ਸਰਪੰਚਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਸਰਪੰਚਾਂ…
ਲੈਫਟੀਨੈਂਟ ਜਨਰਲ ਐੱਮਵੀ ਸੁਚਿੰਦਰ ਕੁਮਾਰ ਥਲ ਸੈਨਾ ਦੇ ਨਵੇਂ ਉਪ ਮੁਖੀ ਨਿਯੁਕਤ
#PunjabiNews #LatestNews #LieutenantGeneral #MVSuchinderKumar #appointed #newDeputyChiefofArmyStaff
https://www.ptcnews.tv/news-in-punjabi/lieutenant-general-mv-suchinder-kumar-appointed-as-the-new-deputy-chief-of-army-staff-720248

ਭਾਰਤੀ ਫੌਜ ਨੇ ਲੈਫਟੀਨੈਂਟ ਜਨਰਲ ਐਮਵੀ ਸੁਚਿੰਦਰ ਕੁਮਾਰ ਨੂੰ ਭਾਰਤੀ ਫੌਜ ਦਾ ਨਵਾਂ ਉਪ ਮੁਖੀ ਨਿਯੁਕਤ ਕੀਤਾ ਹੈ। ਲੈਫਟੀਨੈਂਟ ਜਨਰਲ ਬੀਐਸ ਰਾਜੂ, ਜੋ ਹੁਣ ਤੱਕ ਥਲ ਸੈਨਾ ਦੇ ਉਪ ਮੁਖੀ ਦੇ ਅਹੁਦੇ 'ਤੇ ਸਨ, ਉਨ੍ਹਾਂ ਦਾ ਤਬਾਦਲਾ ਲੈਫਟੀਨੈਂਟ ਜਨਰਲ ਏਐੱਸ ਭਿੰਡਰ ਦੀ ਥਾਂ ਦੱਖਣੀ ਪੱਛਮੀ ਆਰਮੀ ਕਮਾਂਡ ਵਿੱਚ ਕਰ ਦਿੱਤਾ ਗਿਆ…
ਮੰਤਰੀ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਲਈ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ
#PunjabiNews #LatestNews #MinisterDhaliwal #flights #Amritsar #Mohali #Canada
https://www.ptcnews.tv/news-in-punjabi/minister-dhaliwal-demanded-direct-flights-from-amritsar-and-mohali-to-canada-and-the-us-720253

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ…
ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ
#PunjabiNews #LatestNews #Vigilance #arrested #policeofficer
https://www.ptcnews.tv/news-in-punjabi/vigilance-arrested-the-police-officer-and-hauldar-on-the-charge-of-taking-bribe-720254

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000…
Summons to Brahm Mohindra : ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤੀਜੀ ਵਾਰ ਭੇਜਿਆ ਸੰਮਨ, 9 ਮਾਰਚ ਨੂੰ ਤਲਬ
https://www.ptcnews.tv/news-in-punjabi/vigilance-sent-summons-to-former-minister-brahm-mahindra-for-the-third-time-720264
#PunjabVigilance #summons #CongressleaderBrahmMohindra #ExCabinetminister #BrahmMohindraNews #PunjabiNews #latestNews #PTCNews

ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਤੀਜੀ ਵਾਰ ਭੇਜਿਆ ਸੰਮਨ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਮੁਸ਼ਕਲਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਬ੍ਰਹਮ ਮਹਿੰਦਰਾ ਨੂੰ ਤੀਜੀ ਵਾਰ ਤਲਬ ਕੀਤਾ ਹੈ।
Gauri Khan FIR: ਯੂਪੀ ਪੁਲਿਸ ਨੇ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਖ਼ਿਲਾਫ਼ ਕੀਤੀ ਐਫਆਈਆਰ ਦਰਜ, ਜਾਣੋ ਵਜ੍ਹਾ
https://www.ptcnews.tv/news-in-punjabi/up-police-registered-an-fir-against-shah-rukh-khanamp039s-wife-gauri-know-the-reason-720265
#ActorShahRukhKhan #wifeGauriKhanFIR #firagainstgaurikhan #LucknowPolice #fraudcase #crimenews #PunjabiNews #latestNews #PTCNews

ਯੂਪੀ ਪੁਲਿਸ ਨੇ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖ਼ਿਲਾਫ਼ ਕੀਤੀ ਐਫਆਈਆਰ ਦਰਜ, ਜਾਣੋ ਵਜ੍ਹਾ
ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਖਿਲਾਫ਼ ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਪੁਲਿਸ ਸਟੇਸ਼ਨ 'ਚ ਐੱਫ.ਆਈ.ਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਗ਼ੈਰ-ਜ਼ਮਾਨਤੀ ਧਾਰਾ-409 ਤਹਿਤ ਦਰਜ ਕੀਤੀ ਗਈ ਹੈ।
Supreme court : ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਤੇ ਚੀਫ਼ ਜਸਟਿਸ ਦੀ ਕਮੇਟੀ ਕਰੇਗੀ ਚੋਣ ਕਮਿਸ਼ਨਰ ਦੀ ਨਿਯੁਕਤੀ
https://www.ptcnews.tv/news-in-punjabi/a-committee-of-prime-minister-leader-of-opposition-and-chief-justice-will-select-the-election-commissioner-720275
#ElectionCommissioner #select #Supremecourt #PrimeMinister #LeaderofOpposition #ChiefJusticecommittee #PunjabiNews #latestNews #PTCNews

ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਤੇ ਚੀਫ਼ ਜਸਟਿਸ ਦੀ ਕਮੇਟੀ ਕਰੇਗੀ ਚੋਣ ਕਮਿਸ਼ਨਰ ਦੀ ਚੋਣ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਤੇ ਚੋਣ ਕਮਿਸ਼ਨਰਾਂ (ਈਸੀ) ਦੀ ਨਿਯੁਕਤੀ ਲਈ ਕਾਲਜੀਅਮ ਵਾਂਗ ਪ੍ਰਣਾਲੀ ਬਣਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਣਾਇਆ ਹੈ।
breach in the canal : ਰਜਵਾਹੇ 'ਚ ਪਾੜ ਪੈਣ ਨਾਲ 400 ਏਕੜ ਕਣਕ ਡੁੱਬੀ
https://www.ptcnews.tv/news-in-punjabi/400-acres-of-wheat-drowned-due-to-a-rupture-in-rajwahe-720282
#breachinthecanal #cropdrowned #ruptureinRajwahe #Bathinda #PunjabiNews #latestNews #PTCNews

ਰਜਵਾਹੇ 'ਚ ਪਾੜ ਪੈਣ ਨਾਲ 400 ਏਕੜ ਕਣਕ ਡੁੱਬੀ
: ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਜਗ੍ਹਾ ਵਿਖੇ ਰਜਵਾਹੇ ਵਿਚ ਪਾੜ ਪੈਣ ਨਾਲ ਕਿਸਾਨਾਂ ਦੀ 400 ਏਕੜ ਤੋਂ ਵੱਧ ਪੱਕੀ ਕਣਕ ਦੀ ਫ਼ਸਲ 'ਚ ਪਾਣੀ ਭਰ ਗਿਆ, ਜਿਸ ਨਾਲ ਜਿੱਥੇ ਕਿਸਾਨਾਂ ਦੀ ਫਸਲ ਖ਼ਰਾਬ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ ਉੱਥੇ ਹੀ ਪਿੰਡ ਵਾਸੀਆਂ ਵੱਲੋਂ ਖੁਦ ਰਜਵਾਹੇ ਨੂੰ ਬੰਦ ਕੀਤਾ ਜਾ ਰਿਹਾ ਹੈ।
Hathras gang rape : ਅਦਾਲਤ ਵੱਲੋਂ ਹਾਥਰਸ ਸਮੂਹਿਕ ਜਬਰ ਜਨਾਹ ਦੇ ਤਿੰਨ ਮੁਲਜ਼ਮ ਬਰੀ, ਇਕ ਦੋਸ਼ੀ ਕਰਾਰ
https://www.ptcnews.tv/news-in-punjabi/the-court-acquitted-three-accused-of-hathras-gang-rape-declared-one-guilty-720283
#Hathrasgangrapecase #court #acquittedthreeaccused #declaredoneguilty #SC-STCourt #crimenews #PunjabiNews #latestNews #PTCNews

ਅਦਾਲਤ ਵੱਲੋਂ ਹਾਥਰਸ ਸਮੂਹਿਕ ਜਬਰ ਜਨਾਹ ਦੇ ਤਿੰਨ ਮੁਲਜ਼ਮ ਬਰੀ, ਇਕ ਦੋਸ਼ੀ ਕਰਾਰ
ਉੱਤਰ ਪ੍ਰਦੇਸ਼ ਦੇ ਹਾਥਰਸ ਸਮੂਹਿਕ ਜਬਰ ਜਨਾਹ ਮਾਮਲੇ 'ਚ SC-ST ਅਦਾਲਤ ਨੇ ਵੀਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਚਾਰਾਂ 'ਚੋਂ ਤਿੰਨ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਜਦਕਿ ਇਕ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। 14 ਸਤੰਬਰ 2020 ਨੂੰ ਹਾਥਰਸ ਵਿਚ ਇਕ ਦਲਿਤ ਲੜਕੀ ਨਾਲ ਕੁਝ ਨੌਜਵਾਨਾਂ ਵੱਲੋਂ ਸਮੂਹਿਕ ਜਬਰ…
Naib Tehsildar Jail : ਰਿਸ਼ਵਤ ਦੇ ਸੱਤ ਸਾਲ ਪੁਰਾਣੇ ਕੇਸ 'ਚ ਨਾਇਬ ਤਹਿਸੀਲਦਾਰ ਨੂੰ 5 ਸਾਲ ਦੀ ਕੈਦ
https://www.ptcnews.tv/news-in-punjabi/naib-tehsildar-jail-naib-tehsildar-jailed-for-5-years-in-a-seven-year-old-case-of-bribery-720306
#NaibTehsildarJail #NaibTehsildarimprisonment #court #bribecase #PunjabiNews #LatestNews #PTCNews

ਕਰੀਬ ਸੱਤ ਸਾਲ ਪੁਰਾਣੇ ਰਿਸ਼ਵਤ ਦੇ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਬਠਿੰਡਾ ਦੀ ਸਪੈਸ਼ਲ ਕੋਰਟ ਦੇ ਜੱਜ ਦਿਨੇਸ਼ ਕੁਮਾਰ ਵਧਵਾ ਦੀ ਅਦਾਲਤ ਨੇ ਮਾਲ ਵਿਭਾਗ ਦੇ ਇਕ ਨਾਇਬ ਤਹਿਸੀਲਦਾਰ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ 50 ਹਜ਼ਾਰ ਜੁਰਮਾਨਾ ਵੀ ਕੀਤਾ ਗਿਆ ਹੈ, ਜਿਸਨੂੰ ਅਦਾ ਨਾ ਕਾਰਨ ਦੀ ਸੂਰਤ ਵਿਚ ਹੋਰ…