breach in the canal : ਰਜਵਾਹੇ 'ਚ ਪਾੜ ਪੈਣ ਨਾਲ 400 ਏਕੜ ਕਣਕ ਡੁੱਬੀ
https://www.ptcnews.tv/news-in-punjabi/400-acres-of-wheat-drowned-due-to-a-rupture-in-rajwahe-720282
#breachinthecanal #cropdrowned #ruptureinRajwahe #Bathinda #PunjabiNews #latestNews #PTCNews
https://www.ptcnews.tv/news-in-punjabi/400-acres-of-wheat-drowned-due-to-a-rupture-in-rajwahe-720282
#breachinthecanal #cropdrowned #ruptureinRajwahe #Bathinda #PunjabiNews #latestNews #PTCNews
PTC News
ਰਜਵਾਹੇ 'ਚ ਪਾੜ ਪੈਣ ਨਾਲ 400 ਏਕੜ ਕਣਕ ਡੁੱਬੀ
: ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ਜਗ੍ਹਾ ਵਿਖੇ ਰਜਵਾਹੇ ਵਿਚ ਪਾੜ ਪੈਣ ਨਾਲ ਕਿਸਾਨਾਂ ਦੀ 400 ਏਕੜ ਤੋਂ ਵੱਧ ਪੱਕੀ ਕਣਕ ਦੀ ਫ਼ਸਲ 'ਚ ਪਾਣੀ ਭਰ ਗਿਆ, ਜਿਸ ਨਾਲ ਜਿੱਥੇ ਕਿਸਾਨਾਂ ਦੀ ਫਸਲ ਖ਼ਰਾਬ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ ਉੱਥੇ ਹੀ ਪਿੰਡ ਵਾਸੀਆਂ ਵੱਲੋਂ ਖੁਦ ਰਜਵਾਹੇ ਨੂੰ ਬੰਦ ਕੀਤਾ ਜਾ ਰਿਹਾ ਹੈ।