ਝੋਨੇ ਦੇ ਤੀਜੇ ਪੜਾਅ ਤਹਿਤ ਬਿਜਾਈ ਅੱਜ ਤੋਂ, ਮੀਂਹ ਨਾਲ ਮਿਲੀ ਰਾਹਤ
https://www.ptcnews.tv/paddy-sowing-under-third-phase-from-today-rain-relief/
#Punjabnews #latestnews #paddy #session #PSPC #Powercomm #rain #relif #thermalplant #unit #close

PTC News
ਤੀਜੇ ਪੜਾਅ ਤਹਿਤ ਝੋਨੇ ਦੀ ਬਿਜਾਈ ਅੱਜ ਤੋਂ, ਮੀਂਹ ਨਾਲ ਮਿਲੀ ਰਾਹਤ
ਪੰਜਾਬ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਚੱਲ ਰਹੀ ਹੈ। ਅੱਜ ਮਾਲਵਾ ਖੇਤਰ ਦੇ 13 ਜ਼ਿਲ੍ਹਿਆਂ ਵਿੱਚ ਤੀਜੇ ਪੜਾਅ ਤਹਿਤ ਝੋਨੇ ਦੀ ਲੁਆਈ ਦੀ ਸ਼ੁਰੂ ਹੋ ਰਹੀ ਹੈ। ਅੱਜ ਮਾਲਵਾ ਖੇਤਰ ਦੇ 13 ਜ਼ਿਲ੍ਹਿਆਂ ਦੇ ਇਲਾਕਿਆਂ ਵਿੱਚ ਖੇਤੀਬਾੜੀ ਮੋਟਰਾਂ ਨੂੰ ਬਿਜਲੀ ਦੀ ਸਪਲਾਈ ਅੱਜ ਤੋਂ ਨਿਰਧਾਰਿਤ ਸਮੇਂ ਅਨੁਸਾਰ ਮਿਲੇਗੀ।
ਫ਼ਸਲਾਂ ਲਈ ਲਾਹੇਵੰਦ ਸਾਬਿਤ ਹੋਇਆ ਮੀਂਹ, ਝੋਨੇ ਦੀ ਲੁਆਈ 'ਚ ਆਈ ਤੇਜ਼ੀ
https://www.ptcnews.tv/rains-proved-to-be-beneficial-for-crops-acceleration-in-paddy-sowing/
#Punjabnews #latestnews #Amritsar #Farmers #paddy #session #PSPCL #Powercomm #supply #power #diesel

ਬੀਤੇ ਦਿਨੀਂ ਪੰਜਾਬ ਵਿੱਚ ਪਿਆ ਮੀਂਹ ਫ਼ਸਲਾਂ ਲਈ ਕਾਫੀ ਲਾਹੇਵੰਦ ਸਾਬਿਤ ਹੋਇਆ ਹੈ। ਇਸ ਮੀਂਹ ਨਾਲ ਝੋਨੇ ਦੀ ਲੁਆਈ ਵਿੱਚ ਤੇਜ਼ੀ ਆਈ ਹੈ। ਇਸ ਭਾਰੀ ਮੀਂਹ ਮਗਰੋਂ ਕਿਸਾਨ ਵੀ ਕਾਫੀ ਖ਼ੁਸ਼ ਨਜ਼ਰ ਆ ਰਹੇ ਹਨ, ਕਿਉਂਕਿ ਝੋਨੇ ਦੀ ਬਿਜਾਈ ਦਾ ਸਮਾਂ ਹੈ। ਪਾਣੀ ਦੀ ਕਾਫੀ ਜ਼ਰੂਰਤ ਹੈ ਅਤੇ ਇਹ ਮੀਂਹ ਕਾਫੀ ਲਾਹੇਵੰਦ ਸਾਬਿਤ ਹੋਇਆ…
ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰ, ਕੱਟ ਲੱਗਣੇ ਹੋਏ ਸ਼ੁਰੂ
https://www.ptcnews.tv/power-demand-exceeds-14000-mw-starting-cuts/
#Punjabnews #latestnews #PSPCL #powercomm #cut #paddy #session #demandexceeds

ਜੂਨ ਮਹੀਨੇ ਦੇ ਆਖਰੀ ਦਿਨਾਂ ਵਿੱਚ ਗਰਮੀ ਨੇ ਮੁੜ ਤੋਂ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਵਰਕਾਮ ਦੀਆਂ ਮੁਸੀਬਤਾਂ ਵੀ ਵੱਧਣ ਸ਼ੁਰੂ ਹੋ ਗਈਆਂ ਹਨ। ਪਾਵਰਕਾਮ ਵੱਲੋਂ 2 ਤੋਂ 6 ਘੰਟੇ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਖੇਤੀਬਾੜੀ ਖੇਤਰ ਨੂੰ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ। ਬਿਜਲੀ ਦੀ ਮੰਗ…
CM ਮਾਨ ਦਾ ਐਲਾਨ, 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ
#ChiefMinister #BhagwantMann #announcement #paddy #PunjabNews #LatestNews
https://www.ptcnews.tv/cm-manns-announcement-government-procurement-of-paddy-will-start-from-october-1/

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ। ਸੀਐਮ ਦਾ ਕਹਿਣਾ ਹੈ ਕਿ ਖਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਸ ਵਾਰ ਲਗਭਗ 191 ਲੱਖ ਮੀਟ੍ਰਿਕ…
Punjab government to start paddy procurement from October 1
#punjabgovernment #paddy #paddyprocurement #bhagwantmann #bigannouncement
https://ptcnews.tv/punjab-government-to-start-paddy-procurement-from-october-1/

The Punjab government will start procurement of paddy from October 1
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ: ਡੀਸੀ
#PunjabNews #LatestNews #awareness #paddy
https://www.ptcnews.tv/maximum-awareness-should-be-given-not-to-set-paddy-straw-on-fire-dc/

ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ…
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਵਾਈ ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ
#PunjabNews #LatestNews #MinisterLalChandKataruchak #officialpurchase #paddy
https://www.ptcnews.tv/minister-lal-chand-kataruchak-initiated-the-official-purchase-of-paddy-in-punjab/

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਜ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ…
ਗੁਰਪ੍ਰੀਤ ਸਿੰਘ ਸਾਉਣੀ ਸੀਜ਼ਨ 'ਚ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਬਣਿਆ ਪਹਿਲਾ ਕਿਸਾਨ
#PunjabNews #LatestNews #GurpreetSingh #paddy
https://www.ptcnews.tv/gurpreet-singh-became-the-first-farmer-to-receive-paddy-payment-in-the-monsoon-season/

ਪਟਿਆਲਾ ਦੇ ਪਿੰਡ ਪਿਲਖਣੀ ਦਾ ਗੁਰਪ੍ਰੀਤ ਸਿੰਘ ਅੱਜ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਕਿਸਾਨ ਨੇ ਦੱਸਿਆ ਕਿ ਉਸ ਦੇ ਖਾਤੇ ਵਿੱਚ ਐਮ.ਐਸ.ਪੀ ਦੀ ਰਕਮ ਪਹੁੰਚ ਗਈ ਹੈ।
ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਧਾਲੀਵਾਲ
#PunjabNews #LatestNews #Farmers #paddy #Dhaliwal
https://www.ptcnews.tv/farmers-will-not-face-any-problem-in-purchasing-paddy-dhaliwal/

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼…
ਝੋਨੇ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ : ਡਿਪਟੀ ਕਮਿਸ਼ਨਰ
#Punjabnews #latestnews #Paddy #DeputyCommissioner
https://www.ptcnews.tv/paddy-will-be-bought-deputy-commissioner/

ਜ਼ਿਲ੍ਹੇ ਅੰਦਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਇਸ ਦੌਰਾਨ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ…
ਝੋਨੇ ਦੀ ਖਰੀਦ ਪ੍ਰਕ੍ਰਿਆ 'ਚ ਕੁਤਾਹੀ ਬਰਦਾਸ਼ਤ ਨਹੀਂ: ਰਾਹੁਲ ਭੰਡਾਰੀ
#PunjabiNews #LatestNews #paddy #RahulBhandari
https://www.ptcnews.tv/news-in-punjabi/mistakes-are-not-tolerated-in-the-paddy-procurement-process:-rahul-bhandari-711486

ਝੋਨੇ ਦੀ ਖਰੀਦ ਪ੍ਰਕ੍ਰਿਆ 'ਚ ਕੁਤਾਹੀ ਬਰਦਾਸ਼ਤ ਨਹੀਂ : ਰਾਹੁਲ ਭੰਡਾਰੀ
ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਰਾਜਪੁਰਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫ਼ਸਲ ਦੀ ਖਰੀਦ 'ਚ ਊਣਤਾਈ ਸਾਹਮਣੇ ਆਉਣ 'ਤੇ ਇੱਕ ਖਰੀਦ ਏਜੰਸੀ ਦੇ ਸਬੰਧਤ ਅਮਲੇ ਅਤੇ ਆੜ੍ਹਤੀਏ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ ਦੇ ਦੋ ਟਰਾਲੇ ਕੀਤੇ ਕਾਬੂ
https://www.ptcnews.tv/news-in-punjabi/two-trolleys-of-paddy-coming-from-outside-states-were-seized-711536
#punjabinews #latestnews #ptcnews #truck #paddy #outsidestates #seized

ਬਾਹਰਲੇ ਸੂਬਿਆਂ ਤੋਂ ਪੰਜਾਬ ਅੰਦਰ ਝੋਨੇ ਦੇ ਭਰੇ ਦੋ ਟਰਾਲੇ ਗੈਰ-ਕਨੂੰਨੀ ਢੰਗ ਨਾਲ ਕਥਿਤ ਤੌਰ ਉਤੇ ਆ ਰਹੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਸੰਗਤ ਮੰਡੀ ਦੇ ਪਿੰਡ ਗੁਰਥੜੀ ਕੋਲ ਰੋਕੇ ਕਾਬੂ ਕੀਤੇ ਤੇ ਮਾਰਕੀਟ ਕਮੇਟੀ ਅਤੇ ਖੁਰਾਕ ਤੇ ਸਪਲਾਈ ਅਧਿਕਾਰੀਆਂ ਨੂੰ ਸੂਚਿਤ ਕਰਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ…
ਕੱਲ੍ਹ ਸ਼ਾਮ (17 ਨਵੰਬਰ) ਤੋਂ ਝੋਨੇ ਦੀ ਖਰੀਦ 'ਤੇ ਰੋਕ
#Ban #purchase #paddy #PunjabGovernment #farming #farmers #market #mandis #PunjabiNews #PTCnews
https://www.ptcnews.tv/news-in-punjabi/ban-on-purchase-of-paddy-from-tomorrow-november-17-evening-712529

ਪੰਜਾਬ ਸਰਕਾਰ ਵੱਲੋਂ ਸਾਉਣੀ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਖਰੀਦ 'ਤੇ 17 ਨਵੰਬਰ ਨੂੰ ਸ਼ਾਮ 5 ਵਜੇ ਤੋਂ ਬਾਅਦ ਰੋਕ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।