ਐਮਪੀ ਮਿੱਤਲ ਦੀ ਐਲ.ਪੀ.ਯੂ ਵੱਲੋਂ ਜ਼ਮੀਨ ਹੜੱਪਣ ਨੂੰ ਲੈ ਕੇ ਵਿਰੋਧੀ ਧਿਰ ਨੇ 'ਆਪ' ਸਰਕਾਰ ਨੂੰ ਘੇਰਿਆ
#AAP #Government #MPMittal #LandGrab #LPU #RajyaSabha #MP #Phagwara #AshokMittal
https://www.ptcnews.tv/opposition-parties-surround-aap-government-over-mp-mittals-land-grab-by-lpu/

PTC News
ਐਮਪੀ ਮਿੱਤਲ ਦੀ ਐਲ.ਪੀ.ਯੂ ਵੱਲੋਂ ਜ਼ਮੀਨ ਹੜੱਪਣ ਨੂੰ ਲੈ ਕੇ ਵਿਰੋਧੀ ਧਿਰ ਨੇ 'ਆਪ' ਸਰਕਾਰ ਨੂੰ ਘੇਰਿਆ
ਫਗਵਾੜਾ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੀ ਮਲਕੀਅਤ ਵਾਲੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਪੰਚਾਇਤੀ ਜ਼ਮੀਨ ਨੂੰ ਕਥਿਤ ਤੌਰ ’ਤੇ ਹੜੱਪਣ ਦੇ ਮਾਮਲੇ ਵਿੱਚ ਸ਼ੱਕ ਦੇ ਘੇਰੇ ਵਿੱਚ ਹੈ। ਯੂਨੀਵਰਸਿਟੀ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਮਲਕੀਅਤ ਹੈ।
ਖਹਿਰਾ ਨੇ 'AAP' ਦੇ ਰਾਜ ਸਭਾ ਮੈਂਬਰਾਂ 'ਤੇ ਲਾਏ ਪੰਚਾਇਤੀ ਜ਼ਮੀਨ ਹੜੱਪਣ ਦੇ ਇਲਜ਼ਾਮ
#Congress #SukhpalSinghKhaira #PressConference #RajyaSabha #AAP #panchayatlands #BalbirSinghSeechewal #AshokMittal
https://www.ptcnews.tv/khaira-accused-aap-rajya-sabha-members-of-grabbing-panchayat-land

ਖਹਿਰਾ ਨੇ 'ਆਪ' ਦੇ ਰਾਜ ਸਭਾ ਮੈਂਬਰਾਂ 'ਤੇ ਲਾਏ ਪੰਚਾਇਤੀ ਜ਼ਮੀਨ ਹੜੱਪਣ ਦੇ ਇਲਜ਼ਾਮ
ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਪ੍ਰੈੱਸ ਕਾਨਫਰੰਸ ਕਰ ਕੇ ‘ਆਪ’ ਦੇ 2 ਰਾਜ ਸਭਾ ਮੈਂਬਰਾਂ ’ਤੇ ਪੰਚਾਇਤੀ ਜ਼ਮੀਨਾਂ ’ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਹਨ।