ਸਿੱਖ ਦੀ ਦਸਤਾਰ ਅਤੇ ਕਿਰਪਾਨ ਦੀ ਤੁਲਨਾ ਹਿਜਾਬ ਨਾਲ ਨਹੀਂ ਕੀਤੀ ਜਾ ਸਕਦੀ: ਸੁਪਰੀਮ ਕੋਰਟ
#SupremeCourt #SikhTurban #Kirpan #HijabControversy #SikhReligious #Sikhism #PunjabiNews #PTCNews
https://www.ptcnews.tv/sikh-turban-and-kirpan-cannot-be-compared-to-hijab-supreme-court

PTC News
ਸਿੱਖ ਦੀ ਦਸਤਾਰ ਅਤੇ ਕਿਰਪਾਨ ਦੀ ਤੁਲਨਾ ਹਿਜਾਬ ਨਾਲ ਨਹੀਂ ਕੀਤੀ ਜਾ ਸਕਦੀ: ਸੁਪਰੀਮ ਕੋਰਟ
ਕਰਨਾਟਕ ਹਿਜਾਬ ਵਿਵਾਦ ਦੀ ਸੁਣਵਾਈ ਦੌਰਾਨ ਜਸਟਿਸ ਹੇਮੰਤ ਗੁਪਤਾ ਨੇ ਕਿਹਾ ਕਿ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਪਹਿਲਾਂ ਹੀ ਫੈਸਲਾ ਕਰ ਚੁੱਕੀ ਹੈ ਕਿ ਦਸਤਾਰ ਅਤੇ ਕਿਰਪਾਨ ਸਿੱਖ ਦੀ ਧਾਰਮਿਕ ਪਛਾਣ ਦਾ ਜ਼ਰੂਰੀ ਹਿੱਸਾ ਹਨ