Punjab Weather Forecast: ਪੰਜਾਬ 'ਚ ਜਲਦ ਬਦਲੇਗਾ ਮੌਸਮ ਦਾ ਮਿਜਾਜ਼
https://www.ptcnews.tv/punjab-weather-forecast-weather-will-change-soon-in-punjab/
#WeatherandPollutionReport #PunjabWeeklyWeatherForecast #IndiaWeatherUpdate #weatherupdates #Punjabinews #PunjabWeatherForecast

PTC News
Punjab Weather Forecast: ਪੰਜਾਬ 'ਚ ਜਲਦ ਬਦਲੇਗਾ ਮੌਸਮ ਦਾ ਮਿਜਾਜ਼
India Weather Update: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦਾ ਘੱਟੋ-ਘੱਟ ਤਾਪਮਾਨ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਬਾਰਿਸ਼ ਦੇਖਣ ਨੂੰ ਮਿਲੇਗੀ, ਜਦਕਿ ਕਈ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ।