Punjab Weather Forecast: ਪੰਜਾਬ 'ਚ ਜਲਦ ਬਦਲੇਗਾ ਮੌਸਮ ਦਾ ਮਿਜਾਜ਼
https://www.ptcnews.tv/punjab-weather-forecast-weather-will-change-soon-in-punjab/
#WeatherandPollutionReport #PunjabWeeklyWeatherForecast #IndiaWeatherUpdate #weatherupdates #Punjabinews #PunjabWeatherForecast

PTC News
Punjab Weather Forecast: ਪੰਜਾਬ 'ਚ ਜਲਦ ਬਦਲੇਗਾ ਮੌਸਮ ਦਾ ਮਿਜਾਜ਼
India Weather Update: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦਾ ਘੱਟੋ-ਘੱਟ ਤਾਪਮਾਨ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਬਾਰਿਸ਼ ਦੇਖਣ ਨੂੰ ਮਿਲੇਗੀ, ਜਦਕਿ ਕਈ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ- ਇਨ੍ਹਾਂ ਸੂਬਿਆਂ 'ਚ ਆਉਣ ਵਾਲੇ ਦਿਨਾਂ 'ਚ ਗਰਮੀ ਹੋਰ ਵੱਧਣ ਦੀ ਸੰਭਾਵਨਾ
https://www.ptcnews.tv/meteorological-departments-big-forecast-heat-is-likely-to-increase-in-these-states-in-the-coming-days/
#Heatwave #PunjabWeatherForecast #PunjabWeather #PollutionReportToday #Punjabinews #IMD

ਪੰਜਾਬ ਵਿੱਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਤੋਂ ਪਾਰਾ ਚੜ੍ਹਨ ਵਾਲਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਪਾਰਾ ਪੰਜ ਡਿਗਰੀ ਸੈਲਸੀਅਸ ਤੱਕ ਚੜ੍ਹ ਜਾਵੇਗਾ।
ਪੰਜਾਬ 'ਚ ਗਰਮੀ ਕੱਢੇਗੀ ਵੱਟ, ਪਾਰਾ 42 ਡਿਗਰੀ ਤੋਂ ਹੋਇਆ ਪਾਰ
https://www.ptcnews.tv/in-punjab-the-temperature-will-drop-to-42-degrees-celsius/
#PunjabWeatherUpdate #HeatWaveinPunjab #Punjabnews #PunjabWeatherForecast #Punjabinews #WeatherForecastThisWeek

Punjab Weather Update: ਦੇਸ਼ ਵਿਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਗਰਮੀ ਵਧਣ ਕਰਕੇ ਦੇਸ਼ ਦੇ ਕਈ ਸੂਬਿਆਂ ਵਿਚ ਪਾਰਾ 45 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ।
ਪੰਜਾਬ 'ਚ ਇਸ ਦਿਨ ਪਵੇਗਾ ਤੇਜ ਮੀਂਹ, ਛੇਤੀ ਹੀ ਗਰਮੀ ਤੋਂ ਮਿਲ ਸਕਦੀ ਹੈ ਰਾਹਤ
https://www.ptcnews.tv/relief-from-heat-rains-predicted-in-punjab-between-may-22-25/
#PunjabWeather #Punjabinews #latestnews #IMD #PunjabWeatherForecast #punjabweather

ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ ਪਰ ਦਿੱਲੀ ਵਿਚ ਤੇਜ ਬਾਰਿਸ਼ ਹੋਣ ਕਰਕੇ ਮੌਸਮ ਵਿਚ ਥੋੜਾ ਬਦਲਾਅ ਆਇਆ ਹੈ। ਪੰਜਾਬ ਦੀ ਗੱਲ ਕਰੀਏ ਜੇਕਰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ।
ਤੇਜ਼ ਹਵਾਵਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਚ ਉਖੜੇ ਟੈਂਟ, ਘੱਟੋ-ਘੱਟ ਤਾਪਮਾਨ 21 ਡਿਗਰੀ ਤੱਕ ਪਹੁੰਚਿਆ
https://www.ptcnews.tv/tents-eroded-in-sri-harmandir-sahib-due-to-strong-winds-minimum-temperature-reaches-21-degrees/
#PunjabWeatherForecast #Punjabinews #GoldenTemple #Amritsarnews #weatherupdates #StrongWinds

ਪੰਜਾਬ 'ਚ ਮੰਗਲਵਾਰ ਨੂੰ ਪ੍ਰੀ ਮਾਨਸੂਨ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 21 ਤੋਂ 28 ਡਿਗਰੀ ਦੇ ਵਿਚਕਾਰ ਰਿਹਾ ਪਰ ਦੇਰ ਰਾਤ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ, ਜਿਸ ਕਾਰਨ ਹਰਿਮੰਦਰ ਸਾਹਿਬ ਅੰਦਰ ਲੱਗੇ ਟੈਂਟ ਉਖੜ ਗਏ।
Weather Update: ਪੰਜਾਬ 'ਚ ਛਾਏ ਰਹਿਣਗੇ ਬੱਦਲ, ਅੱਤ ਦੀ ਗਰਮੀ ਤੋਂ ਅੱਜ ਮਿਲ ਸਕਦੀ ਰਾਹਤ
https://www.ptcnews.tv/weather-update-clouds-will-cover-punjab-relief-from-extreme-heat-today/
#WeatherUpdate #Heavyrain #MumbaiRain #RaininBihar #latestnews #PunjabWeather #updateonrain #PunjabWeatherForecast

Weather Update: ਪੰਜਾਬ ਹੀ ਨਹੀਂ ਦੇਸ਼ ਭਰ ਵਿਚ ਮਾਨਸੂਨ ਸ਼ੁਰੂ ਹੋਣ ਨਾਲ ਮੌਸਮ ਪੂਰੀ ਤਰ੍ਹਾਂ ਸੁਹਾਵਣਾ ਹੋ ਗਿਆ ਹੈ, ਜਿਸ ਨਾਲ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਨਸੂਨ ਦੀ ਬਾਰਸ਼ ਨੇ ਉੱਤਰੀ ਭਾਰਤ ਵਿੱਚ ਜਨਜੀਵਨ ਅਸਥਿਰ ਕਰ ਦਿੱਤਾ ਹੈ।
Weather Alert: ਪੰਜਾਬ ਦੇ ਕਈ ਹਿੱਸਿਆਂ 'ਚ ਭਾਰੀ ਬਾਰਸ਼ ਪੈਣ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ
https://www.ptcnews.tv/weather-alert-heavy-rain-alert-in-many-parts-of-punjab-know-the-condition-of-your-city/
#PunjabWeatherForecast #PunjabWeather #Punjabinews #latestnews #heavyrain #WeatherAlert

Punjab Weather Updates: ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਪਹੁੰਚ ਚੁੱਕਾ ਹੈ। ਉੱਤਰੀ ਭਾਰਤ ਦੇ ਹਰ ਸੂਬੇ ਵਿੱਚ ਮਾਨਸੂਨ ਸਰਗਰਮ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ ਅਤੇ ਯੂਪੀ ਤੱਕ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇਸ ਵਾਰ ਮਾਨਸੂਨ ਜ਼ੋਰਦਾਰ ਹੈ।