ਮਾੜੀਆਂ ਸਿਹਤ ਸੇਵਾਵਾਂ ਕਾਰਨ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਜਾਣ ਲਈ ਲੋਕ ਮਜਬੂਰ - ਬਾਜਵਾ
#notice #deteriorating #healthservices #BhagwantMann #AAPGovernment #Punjab #OppositionLeader #SeniorCongressLeader #PratapSinghBajwa
https://www.ptcnews.tv/people-forced-to-take-patients-to-private-hospitals-due-to-poor-health-services-bajwa

PTC News
ਮਾੜੀਆਂ ਸਿਹਤ ਸੇਵਾਵਾਂ ਕਾਰਨ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਜਾਣ ਲਈ ਲੋਕ ਮਜਬੂਰ - ਬਾਜਵਾ
ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿੱਚ ਵਿਗੜ ਰਹੀਆਂ ਸਿਹਤ ਸੇਵਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮਜਬੂਰ ਕਰਨ ‘ਤੇ ਤੁਲੀ ਹੋਈ ਜਾਪਦੀ ਹੈ।