ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਕਰਮਚਾਰੀਆਂ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ
https://www.ptcnews.tv/prtc-employees-continue-strike-for-second-day-warning-to-intensify-struggle/
#Punjabinews #latestnews #punbus #prtc #employess #strike #bus #chakkajam #agitation
https://www.ptcnews.tv/prtc-employees-continue-strike-for-second-day-warning-to-intensify-struggle/
#Punjabinews #latestnews #punbus #prtc #employess #strike #bus #chakkajam #agitation
PTC News
ਪੀਆਰਟੀਸੀ ਮੁਲਾਜ਼ਮਾਂ ਹੜਤਾਲ ਦੂਜੇ ਦਿਨ ਜਾਰੀ, ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ
ਰਾਜ ਵਿਆਪੀ ਰੋਸ ਵਜੋਂ ਠੇਕੇ 'ਤੇ ਰੱਖੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਬੁੱਧਵਾਰ ਦੁਪਹਿਰ ਨੂੰ ਸ਼ਹੀਦ ਸੁਖਦੇਵ ਥਾਪਰ ਅੰਤਰ-ਰਾਜੀ ਬੱਸ ਟਰਮੀਨਲ 'ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ, ਜਿਸ ਨਾਲ ਕਰੀਬ 100 ਬੱਸਾਂ ਠੱਪ ਹੋ ਗਈਆਂ। ਉਹ ਟਰਾਂਸਪੋਰਟ ਵਿਭਾਗ ਵੱਲੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਅਪ੍ਰੈਲ…
ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
https://www.ptcnews.tv/slogans-against-the-punjab-government-outside-the-civil-surgeons-office/
#Punjabinews #latestnews #Jalandhar #OfficeCivilSurgeon #Healthworkers #employess #agitatin #strike

ਸਿਵਲ ਸਰਜਨ ਦਫਤਰ ਦੇ ਬਾਹਰ ਸਿਹਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ। ਤਨਖ਼ਾਹ ਨਾ ਮਿਲਣ ਤੋਂ ਪਰੇਸ਼ਾਨ ਸਿਵਲ ਸਰਜਨ ਦਫਤਰ ਜਲੰਧਰ ਦੇ ਡਾਕਟਰਾਂ ਤੇ ਮੁਲਾਜ਼ਮਾਂ ਨੇ ਸੜਕੀ ਆਵਾਜਾਈ ਰੋਕ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ।
ਜਲੰਧਰ ਦੇ ਸਿਵਲ ਸਰਜਨ ਦਫਤਰ ਨੂੰ ਮੁਲਾਜ਼ਮਾਂ ਨੇ ਲਗਾਇਆ ਤਾਲਾ
https://www.ptcnews.tv/employees-lock-jalandhar-civil-surgeons-office/
#Punjabinews #latestnews #Jalandhar #CivilSurgeon #Office #employess #agitation #locked #fraudcase

ਜਲੰਧਰ ਦੇ ਸਿਵਲ ਸਰਜਨ ਦਫਤਰ ਨੂੰ ਅੱਜ ਮੁਲਾਜ਼ਮਾਂ ਵੱਲੋਂ ਤਾਲਾ ਲਗਾ ਦਿੱਤਾ ਗਿਆ ਹੈ। ਤਨਖਾਹ ਨਾ ਮਿਲਣ ਕਾਰਨ ਸਿਵਲ ਸਰਜਨ ਦਫਤਰ ਦੇ ਮੁਲਾਜ਼ਮ ਦੋ ਦਿਨ ਤੋਂ ਰੋਸ ਧਰਨਾ ਦੇ ਰਹੇ ਹਨ। ਜਦੋਂ ਮੁਲਾਜ਼ਮਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ 3 ਮਹੀਨਿਆਂ ਤੋਂ ਸਿਵਲ ਸਰਜਨ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲ…