SC ਵੱਲੋਂ ਨਜ਼ਰਸਾਨੀ ਪਟੀਸ਼ਨ ਨੂੰ ਖਾਰਜ ਕਰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ
https://www.ptcnews.tv/news-in-punjabi/shri-akal-takht-sahib-big-statement-on-sc-rejection-of-sgpc-review-petition-718633
#GianiHarpreetSingh #SGPC #supremecourt #Reviewpetitiondismissed #Punjabinews #PTCNews #Latestnews

PTC News
SC ਵੱਲੋਂ SGPC ਦੀ ਨਜ਼ਰਸਾਨੀ ਪਟੀਸ਼ਨ ਨੂੰ ਖਾਰਜ ਕਰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ
ਸਿਖਰਲੀ ਅਦਾਲਤ ਵੱਲੋਂ ਐਸਜੀਪੀਸੀ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕਰਨ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ। ਇਸ ਫੈਸਲੇ ਉਤੇ ਟਿੱਪਣੀ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸਿੱਖਾਂ ਨੂੰ ਕਿਤੋਂ ਇਨਸਾਫ਼ ਮਿਲਣ ਦੀ ਆਸ ਨਹੀਂ ਹੈ।