ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ’ਚ ਪਨਸਪ ਦੇ ਜਨਰਲ ਮੈਨੇਜਰ ਖਿਲਾਫ਼ ਮਾਮਲਾ ਦਰਜ
#PunjabiNews #LatestNews #registered #GeneralManager #Pansap #AtaDalschemescam
https://www.ptcnews.tv/news-in-punjabi/case-has-been-registered-against-the-general-manager-of-pansap-in-the-ata-dal-scheme-scam-713047

PTC News
ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ’ਚ ਪਨਸਪ ਦੇ ਜਨਰਲ ਮੈਨੇਜਰ ਖਿਲਾਫ਼ ਮਾਮਲਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੁੱਧਵਾਰ ਨੂੰ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਇਲਜ਼ਾਮ ਹੇਠ ਮੁਕੱਦਮਾ ਦਰਜ ਕੀਤਾ ਹੈ।