ਵਿਜੀਲੈਂਸ ਨੇ PCS ਅਧਿਕਾਰੀ ਨੂੰ ਰਿਸ਼ਵਤ ਲੈਣ ਦੇ ਮਾਮਲੇ 'ਚ ਕੀਤਾ ਗ੍ਰਿਫ਼ਤਾਰ
#PunjabiNews #LatestNews #Vigilance #arrested #PCSofficer #RTA
https://www.ptcnews.tv/news-in-punjabi/vigilance-arrested-the-pcs-officer-in-the-case-of-taking-bribe-716357

PTC News
ਵਿਜੀਲੈਂਸ ਨੇ PCS ਅਧਿਕਾਰੀ ਨੂੰ ਰਿਸ਼ਵਤ ਲੈਣ ਦੇ ਮਾਮਲੇ 'ਚ ਕੀਤਾ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।
RTA ਨਰਿੰਦਰ ਧਾਲੀਵਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ: PCSOA ਵੱਲੋਂ ਭਲ੍ਹਕੇ ਸਮੂਹਿਕ ਛੁੱਟੀ ਦਾ ਐਲਾਨ
#PunjabiNews #LatestNews #Vigilance #arrested #PCSofficer #RTA
https://www.ptcnews.tv/news-in-punjabi/rta-narinder-dhaliwal-arrest-case-pcsoa-announces-mass-holiday-tomorrow-716506

ਵਿਜੀਲੈਂਸ ਬਿਊਰੋ ਵੱਲੋਂ ਬੀਤੀ ਦਿਨੀਂ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਦੇ ਰੋਸ ਵਜੋਂ ਪੰਜਾਬ ਸਿਵਲ ਸਰਵਿਸਿਜ਼ ਅਫਸਰ ਐਸੋਸੀਏਸ਼ਨ ਨੇ ਭਲ੍ਹਕੇ ਸਮੂਹਿਕ ਛੁੱਟੀ ਉੱਤੇ ਜਾਣ ਦਾ ਐਲਾਨ ਕੀਤਾ ਹੈ।
ਭ੍ਰਿਸ਼ਟਾਚਾਰ ਮਾਮਲਾ: ਅਦਾਲਤ ਨੇ RTA ਨਰਿੰਦਰ ਧਾਲੀਵਾਲ ਨੂੰ 14 ਦਿਨਾਂ ਦੇ ਲਈ ਨਿਆਂਇਕ ਹਿਰਾਸਤ 'ਚ ਭੇਜਿਆ
#PunjabiNews #LatestNews #Vigilance #arrested #PCSofficer #RTA
https://www.ptcnews.tv/news-in-punjabi/corruption-case-court-sends-rta-narendra-dhaliwal-to-judicial-custody-for-14-days-716618

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਦਾਲਤ ਨੇ RTA ਨਰਿੰਦਰ ਧਾਲੀਵਾਲ ਨੂੰ 14 ਦਿਨਾਂ ਦੇ ਲਈ ਨਿਆਂਇਕ ਹਿਰਾਸਤ 'ਚ ਭੇਜਿਆ ਹੈ। ਵਿਜੀਲੈਂਸ ਨੇ ਬੀਤੇ ਦਿਨੀਂ ਪੀਸੀਐਸ ਅਧਿਕਾਰੀ ਨਰਿੰਦਰ ਧਾਲੀਵਾਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।