ਸਤੇਂਦਰ ਜੈਨ ਨੂੰ VVIP ਸਹੂਲਤ ਦੇਣ ਦੇ ਮਾਮਲੇ 'ਚ ਤਿਹਾੜ ਜੇਲ ਦੇ ਸੁਪਰਡੈਂਟ ਮੁਅੱਤਲ
#Superintendent #TiharJail #VIPTreatment #Jailed #DelhiGovernment #SatyendraJain #AamAadmiParty #PunjabiNews #PTCNews
https://www.ptcnews.tv/news-in-punjabi/superintendent-of-tihar-jail-suspended-in-case-of-giving-vvip-facility-to-satyendra-jain-712363

PTC News
ਸਤੇਂਦਰ ਜੈਨ ਨੂੰ VVIP ਸਹੂਲਤ ਦੇਣ ਦੇ ਮਾਮਲੇ 'ਚ ਤਿਹਾੜ ਜੇਲ ਦੇ ਸੁਪਰਡੈਂਟ ਮੁਅੱਤਲ
ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ‘ਵੀਆਈਪੀ ਟ੍ਰੀਟਮੈਂਟ’ ਦੇਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਮਨੀ ਲਾਂਡਰਿੰਗ ਦੇ ਮਾਮਲੇ 'ਚ ਤਿਹਾੜ ਜੇਲ 'ਚ ਬੰਦ ਹਨ।