ਕੈਬਨਿਟ ਮੰਤਰੀ ਡੇਂਗੂ ਕਾਰਨ ਗੁਰੂ ਨਾਨਕ ਹਸਪਤਾਲ 'ਚ ਦਾਖਲ
#CabinetMinister #HarbhajanSinghETO #Dengue #GuruNanakDevMedicalCollege #Hospital #PunjabiNews #PTCNews
https://www.ptcnews.tv/news-in-punjabi/cabinet-minister-admitted-to-guru-nanak-hospital-due-to-dengue-712030

PTC News
ਕੈਬਨਿਟ ਮੰਤਰੀ ਡੇਂਗੂ ਕਾਰਨ ਗੁਰੂ ਨਾਨਕ ਹਸਪਤਾਲ 'ਚ ਦਾਖਲ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਜੋ ਬੀਤੇ ਦਿਨ ਡੇਂਗੂ ਤੋਂ ਪੀੜਿਤ ਹੋ ਗਏ ਸਨ, ਨੂੰ ਸਥਾਨਕ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਵੇਲੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਨਿਰੰਤਰ ਸੁਧਾਰ ਹੋ ਰਿਹਾ ਹੈ।