ਸਰਕਾਰ ਵੱਲੋਂ ਸੂਬਿਆਂ ਨੂੰ 17,000 ਕਰੋੜ ਰੁਪਏ ਦਾ GST ਮੁਆਵਜ਼ਾ ਜਾਰੀ
#PunjabiNews #LatestNews #Government #releases #GST
https://www.ptcnews.tv/news-in-punjabi/government-releases-gst-compensation-of-rs-17000-crore-to-states-713227

PTC News
ਸਰਕਾਰ ਵੱਲੋਂ ਸੂਬਿਆਂ ਨੂੰ 17,000 ਕਰੋੜ ਰੁਪਏ ਦਾ GST ਮੁਆਵਜ਼ਾ ਜਾਰੀ
ਸਰਕਾਰ ਨੇ ਚਾਲੂ ਵਿੱਤੀ ਸਾਲ ਦੀ ਅਪ੍ਰੈਲ-ਜੂਨ ਮਿਆਦ ਲਈ ਬਕਾਇਆ ਜੀਐਸਟੀ ਮੁਆਵਜ਼ੇ ਲਈ 17,000 ਕਰੋੜ ਰੁਪਏ ਜਾਰੀ ਕੀਤੇ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ 2022-23 ਦੌਰਾਨ ਉਪਰੋਕਤ ਰਾਸ਼ੀ ਸਮੇਤ, ਰਾਜਾਂ ਨੂੰ ਹੁਣ ਤੱਕ ਜਾਰੀ ਕੀਤੀ ਮੁਆਵਜ਼ੇ ਦੀ ਕੁੱਲ ਰਕਮ 1,15,662 ਕਰੋੜ ਰੁਪਏ ਹੈ।
ਸਰਕਾਰ ਸੁਪਰੀਮ ਕੋਰਟ ਦੀ ਆੜ ਹੇਠ ਜੁਮਲਾ ਮੁਸ਼ਤਰਕਾ ਮਾਲਕਾਨ ਜਮੀਨਾਂ 'ਤੇ ਮਾਰ ਰਹੀ ਡਾਕਾ - ਕਿਸਾਨ ਮਜਦੂਰ ਸੰਘਰਸ਼ ਕਮੇਟੀ
#Government #JumlaMushtrakkaOwners #SupremeCourt #KisanMazdoorSangharshCommittee #PunjabiNews #PTCNews
https://www.ptcnews.tv/news-in-punjabi/government-attacking-jumla-mushtrakka-owners-lands-under-guise-of-supreme-court-kisan-mazdoor-sangharsh-committee-713306

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ 'ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਹੇਠ ਡੀ.ਸੀ. ਦਫਤਰਾਂ 'ਤੇ ਸ਼ੁਰੂ ਕੀਤੇ ਗਏ ਪੰਜਾਬ ਪੱਧਰੀ ਮੋਰਚੇ ਦੂਜੇ ਦਿਨ ਵੀ ਜਾਰੀ ਰਹੇ। ਡੀ.ਸੀ. ਦਫ਼ਤਰ ਅੰਮ੍ਰਿਤਸਰ ਮੋਰਚੇ 'ਤੇ ਅੱਜ…
ਬਹਿਬਲ ਕਲਾਂ ਇਨਸਾਫ਼ ਮੋਰਚੇ ਨੇ ਮਾਨ ਸਰਕਾਰ 'ਤੇ ਲਗਾਏ ਵਾਅਦਾ ਖਿਲਾਫ਼ੀ ਦੇ ਇਲਜ਼ਾਮ
#PunjabiNews #LatestNews #BehbalKalanInsafMorcha #government
https://www.ptcnews.tv/news-in-punjabi/behbal-kalan-insaf-morche-has-accused-the-government-of-breaking-the-promise-713623

ਬਹਿਬਲਕਲਾਂ ਇਨਸਾਫ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀ ਦਾ ਕਹਿਣਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਹਿਬਲਕਲਾਂ ਇਨਸਾਫ ਮੋਰਚੇ ਨੂੰ ਦਿੱਤਾ ਗਿਆ ਡੇਢ ਮਹੀਨੇ ਦਾ ਸਮਾਂ ਖਤਮ ਹੋ ਗਿਆ ਹੈ ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
ਪੰਜਾਬ ਦੀ ਸਨਅਤ ਦਾ ਯੂਪੀ ਜਾਣਾ 'ਆਪ' ਸਰਕਾਰ ਦੀ ਨਾਕਾਮੀ: ਸੁਖਬੀਰ ਸਿੰਘ ਬਾਦਲ
#PunjabiNews #LatestNews #Punjab #industry #UP #AAP #government #SukhbirSinghBadal
https://www.ptcnews.tv/news-in-punjabi/punjab-industry-going-to-up-is-a-failure-of-aap-government-sukhbir-singh-badal-715268

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਮਾਨ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੈਂਗਸਟਰ ਪਹਿਲਾ ਅਮੀਰਾਂ ਨੂੰ ਨਿਸ਼ਾਨਾ ਬਣਾਉਂਦੇ ਸਨ ਪਰ ਹੁਣ ਉਹ ਗਰੀਬਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਪੰਜਾਬ 'ਚ 'ਆਪ' ਦੀ ਸਰਕਾਰ ਹੋਈ ਫੇਲ੍ਹ : ਬਾਜਵਾ
#PunjabiNews #LatestNews #AAP #government #Punjab #Bajwa
https://www.ptcnews.tv/news-in-punjabi/aap-government-has-failed-in-punjab-bajwa-715804

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਾਲ ਦੇ ਅੰਤ ਵਿੱਚ ਕਾਰਗੁਜ਼ਾਰੀ ਦਾ ਮੁਲਾਂਕਣ ਕਰਦੇ ਹੋਏ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ, 'ਆਪ' ਜ਼ਿਆਦਾਤਰ ਖੇਤਰਾਂ ਵਿੱਚ ਸਾਰਥਿਕ ਕੰਮ ਕਰਨ ਵਿੱਚ ਅਸਫ਼ਲ ਰਹੀ ਹੈ।
12 ਸਰਕਾਰੀ ਸਕੂਲਾਂ ਦਾ ਨਾਂ ਬਦਲ ਕੇ ਨਾਮੀ ਹਸਤੀਆਂ ਦੇ ਨਾਂ ‘ਤੇ ਰੱਖੇ: ਹਰਜੋਤ ਸਿੰਘ ਬੈਂਸ
#PunjabiNews #LatestNews #government #schools #HarjotSinghBains
https://www.ptcnews.tv/news-in-punjabi/12-government-schools-were-renamed-after-famous-personalities-harjot-singh-bains-716197

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 12 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖੇ ਗਏ ਹਨ। ਇਹ…
ਮਾਨ ਸਰਕਾਰ ਨੂੰ ਤਾਨਾਸ਼ਾਹੀ ਸਰਕਾਰ ਐਲਾਨ ਕਰਨ ਦੇ ਰਾਹ ਤੁਰੇ ਸਕੱਤਰ ਟਰਾਂਸਪੋਰਟ ਪੰਜਾਬ:ਰੇਸ਼ਮ ਸਿੰਘ ਗਿੱਲ
#PunjabiNews #LatestNews #SecretaryTransport #ReshamSinghGill #government
https://www.ptcnews.tv/news-in-punjabi/secretary-transport-punjab-resham-singh-gilla-walked-the-path-of-declaring-the-mann-government-a-dictatorial-government-716250

ਪੰਜਾਬ ਰੋਡਵੇਜ਼ ਪਨਬੱਸ/ਪੀ ਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬਾਂ ਪ੍ਧਾਨ ਰੇਸ਼ਮ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਲੰਮੇਂ ਤੋਂ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਲੰਮਕਦੀਆ ਆ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮੀਟਿੰਗ ਕਰਕੇ…
ਫਿਜ਼ੀਕਲ ਐਜੂਕੇਸ਼ਨ ਦੇ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਹੱਲਾ-ਬੋਲ
#PunjabiNews #LatestNews #Physicaleducation #teacher #government
https://www.ptcnews.tv/news-in-punjabi/physical-education-teacheramp039s-attack-against-the-government-716710

ਮੁਹਾਲੀ ਦੇ ਪਿੰਡ ਸੋਹਣਾ ਵਿਖੇ ਫਿਜ਼ੀਕਲ ਐਜੂਕੇਸ਼ਨ ਦੇ ਅਧਿਆਪਕਾਂ ਵੱਲੋੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਹਣਾ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਇਕ ਅਧਿਆਪਕ ਨੇ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਦੇਸ਼ ਅੰਦਰ ਘੱਟ ਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀ ਹੈ ਸਰਕਾਰ: ਐਡਵੋਕੇਟ ਧਾਮੀ
#PunjabiNews #LatestNews #government #policy #country #AdvocateDhami
https://www.ptcnews.tv/news-in-punjabi/government-is-adopting-a-different-policy-for-minorities-in-the-country-advocate-dhami-717496

ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
1 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
#PunjabiNews #LatestNews #government #meeting #PunjabCabinet
https://www.ptcnews.tv/news-in-punjabi/an-important-meeting-of-the-punjab-cabinet-will-be-held-on-february-1-717506

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 1 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ - 1 ਚੰਡੀਗੜ੍ਹ 'ਚ ਸਵੇਰੇ 11:30 ਵਜੇ ਹੋਵੇਗੀ। ਪੰਜਾਬ ਕੈਬਟਿਨ ਵੱਲੋਂ ਇਸ ਮੀਟਿੰਗ 'ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਇਸ ਮੀਟਿੰਗ 'ਚ ਫੈਸਲਾ ਲਿਆ ਜਾ ਸਕਦਾ ਹੈ।
'ਆਪ' ਨੇ ਸਰਕਾਰੀ ਹਸਪਤਾਲਾਂ ਵਿੱਚ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਦੇ ਕੀਤਾ ਹਵਾਲੇ : ਅਕਾਲੀ ਦਲ
#LatestNews #PunjabiNews #AAP #government #hospitals #AkaliDal
https://www.ptcnews.tv/punjabi-news-punjab/aap-handed-over-tests-in-government-hospitals-to-private-companies-akali-dal-718131

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਦਿੱਤਾ ਹੈ ਬਲਕਿ ਇਹਨਾਂ ਨੇ ਹਸਪਤਾਲਾਂ ਵਿਚ ਹੁੰਦੇ ਸਾਰੇ ਟੈਸਟ ਕਰਨ ਦਾ ਕੰਮ ਪ੍ਰਾਈਵੇਟ ਕੰਪਨੀ…
President #DroupadiMurmu praised India's indigenous defence manufacturing, saying that the country's defence #exports have increased dramatically as a result of #government initiatives
#India #DefenceExports #PresidentMurmu #Parliament #ParliamentBudgetSession
https://www.ptcnews.tv/nation/indias-defence-exports-rose-sixfold-due-to-govts-initiatives-president-murmu-tells-parliament-718271

India's defence exports rose sixfold due to govt's initiatives, President Murmu tells Parliament
President Droupadi Murmu praised India's indigenous defence manufacturing on Tuesday, saying that the country's defence exports have increased dramatically as a result of government initiatives.
ਸ਼੍ਰੋਮਣੀ ਅਕਾਲੀ ਦਲ ਨੇ 'ਆਪ' ਸਰਕਾਰ ਨੂੰ ਪੇਂਡੂ ਡਿਸਪੈਂਸਰੀਆਂ ਦੇ ਮੁੱਦੇ 'ਤੇ ਘੇਰਿਆ
#PunjabiNews #LatestNews #ShiromaniAkaliDal #AAP #government #ruraldispensaries
https://www.ptcnews.tv/news-in-punjabi/shiromani-akali-dal-attacked-the-aap-government-on-the-issue-of-rural-dispensaries-718320

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਦਸ਼ਦੀਪ ਸਿੰਘ ਕਲੇਰ ਨੇ ਅੱਜ ਸੂਬੇ ਦੀਆਂ ਸਾਰੀਆਂ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਡਾਕਟਰਾਂ ਤੇ ਸਾਰੇ ਸਟਾਫ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ’ਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ।
ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ
#PunjabiNews #LatestNews #stateenergy #government #privateinstitutions #AmanArora
https://www.ptcnews.tv/news-in-punjabi/distribution-of-state-energy-conservation-awards-to-government-and-private-institutions-by-aman-arora-718434

ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟ੍ਰੀਅਲਿਸਟਜ਼ (ਸੀ.ਆਈ.ਆਈ) ਦੇ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਸਰਕਾਰੀ…
'ਆਪ' ਸਰਕਾਰ ਨੇ ਪੰਜਾਬ ਦੇ ਅਰਥਚਾਰੇ ਦਾ ਵੱਡਾ ਨੁਕਸਾਨ ਕੀਤਾ: ਸੁਖਬੀਰ ਸਿੰਘ ਬਾਦਲ
#punjabiNews #LatestNews #AAP #government #Punjabeconomy #SukhbirSinghBadal
https://www.ptcnews.tv/news-in-punjabi/aap-government-has-caused-huge-damage-to-punjab-economy-sukhbir-singh-badal-718515

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੀਐਸਪੀਸੀਐਲ ਨੂੰ ਸਬਸਿਡੀ ਦੇਣ ਤੋਂ ਨਾਂਹ ਕਰ ਕੇ ਤੇ 7 ਹਜ਼ਾਰ ਕਰੋੜ ਰੁਪਏ ਦੇ ਖਰਚੇ ਨਾਲ ਨਜਿੱਠਣ ਵਾਸਤੇ ਕਰਜ਼ੇ ਲੈਣ ਲਈ ਮਜਬੂਰ ਕਰ ਕੇ ਕੰਗਾਲੀ ਵੱਲ ਤੋਰ ਕੇ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਅਰਥਚਾਰੇ ਨੂੰ…
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲਵੇ ਸਰਕਾਰ : ਬਾਜਵਾ
#PunjabNews #LatestNews #government #petroldiesel #prices
https://www.ptcnews.tv/news-in-punjabi/government-should-withdraw-the-increase-in-petrol-diesel-prices-immediately-bajwa-718659

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਗਵੰਤ ਸਰਕਾਰ ਨੇ ਡੀਜ਼ਲ-ਪੈਟਰੋਲ ਦੀ ਕੀਮਤ 'ਚ ਵਾਧਾ ਕਰਕੇ ਬੇਰਹਿਮ ਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਇਸ ਨਾਲ ਨਾ ਸਿਰਫ ਸੂਬੇ ਦੇ ਮਾਲੀਆ ਉਤਪਾਦਨ 'ਤੇ ਮਾੜਾ ਅਸਰ ਪਵੇਗਾ…
ਸੁਖਬੀਰ ਸਿੰਘ ਬਾਦਲ ਨੇ 'ਆਪ' ਸਰਕਾਰ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ
#PunjabiNews #LatestNews #SukhbirSinghBadal #AAP #government
https://www.ptcnews.tv/news-in-punjabi/sukhbir-singh-badal-made-big-revelations-about-the-aap-government-718864

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ ਚੋਣ ਪੱਤਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਡਰਾਮੇ ਵਿੱਚ ਹੇਰਾਫੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ…
ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ਦਾ ਇਨਸਾਫ਼ ਦਿਵਾਉਣ ਲਈ ਸਾਡੀ ਸਰਕਾਰ ਵਚਨਬੱਧ: ਮੁੱਖ ਮੰਤਰੀ
#PunjabiNews #LatestNews #government #ChiefMinister
https://www.ptcnews.tv/news-in-punjabi/our-government-is-committed-to-bring-justice-to-the-incidents-of-blasphemy-and-shootings-chief-minister-719012

ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੰਗਤ ਨੂੰ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਬਹਿਬਲ ਕਲਾਂ ਵਿੱਚ ਸੜਕ ਤੋਂ ਜਾਮ ਹਟਾਉਣ ਦੀ ਅਪੀਲ ਕੀਤੀ।
ਵਿਜੀਲੈਂਸ ਨੇ ਸਰਕਾਰੀ ਨੌਕਰੀ ਲਗਵਾਉਣ ਬਦਲੇ ਰਿਸ਼ਵਤ ਲੈਂਦੇ ਇਕ ਵਿਅਕਤੀ ਨੂੰ ਕੀਤਾ ਕਾਬੂ
#PunjabiNews #LatestNews #Vigilance #arrested #government
https://www.ptcnews.tv/news-in-punjabi/vigilance-arrested-a-person-who-was-taking-bribe-in-exchange-for-getting-a-government-job-719242

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਇੱਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ, ਵਾਸੀ ਪਿੰਡ ਨਵਾਂ ਗਾਉਂ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਥਾਨਿਕ ਅਦਾਲਤ ਨੇ ਮੁਲਜਮ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ…
ਹਾਈ ਕੋਰਟ ਦਾ ਇਤਿਹਾਸਕ ਫੈਸਲਾ, ਪ੍ਰੋਬੇਸ਼ਨ ਸਮੇਂ ਦੌਰਾਨ ਮਿਲੇਗੀ ਪੂਰੀ ਤਨਖਾਹ, ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰੱਦ
#LatestNews #PTCNEWS #PunjabNews #Historic #HighCourt #probationperiod #cancellation #government
https://www.ptcnews.tv/news-in-punjabi/historic-decision-of-high-court-full-salary-will-be-given-during-probation-period-cancellation-of-notification-issued-by-the-government-719403

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਇਤਿਹਾਸਕ ਫੈਸਲਾ ਸੁਣਾਇਆ ਹੈ। ਹਾਈਕੋਰਟ ਵਿੱਚ 15 ਫਰਵਰੀ 2023 ਜਸਟਿਸ ਰਾਮਾਚੰਦਰਾ ਦੀ ਬੈਂਸ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ 15 ਜਨਵਰੀ 2015 ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।