'ਆਪ' ਦੇ ਜੈ ਕਿਸ਼ਨ ਸਿੰਘ ਰੋੜੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ
https://www.ptcnews.tv/aaps-jai-kishan-singh-rori-elected-deputy-speaker-of-punjab-vidhan-sabha/
#JaiKishanSinghRoudi #JaiKishanRodi #AAPMLA #DeputySpeaker #PunjabVidhanSabha #PTCNews #PTC #PunjabiNews

PTC News
'ਆਪ' ਦੇ ਜੈ ਕਿਸ਼ਨ ਸਿੰਘ ਰੋੜੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ
'ਆਪ' ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਅੱਜ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਨਾਂਅ ਦੀ ਤਜਵੀਜ਼ 'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਰੱਖੀ ਸੀ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦਾ ਸਮਰਥਨ ਕੀਤਾ ਸੀ।