ਲਾਹੌਰ ਦੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਨੂੰ ਮੁਸਲਿਮ ਕੱਟੜਪੰਥੀਆਂ ਨੇ ਲਗਾਇਆ ਤਾਲਾ
#Gurdwara #Lahore #locked #Muslimextremists #SGPC #PunjabiNews #LatestNews
https://www.ptcnews.tv/news-in-punjabi/gurdwara-shaheed-ganj-bhai-taru-singh-of-lahore-was-locked-by-muslim-extremists-714016

PTC News
ਲਾਹੌਰ ਦੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਨੂੰ ਮੁਸਲਿਮ ਕੱਟੜਪੰਥੀਆਂ ਨੇ ਲਗਾਇਆ ਤਾਲਾ
ਲਾਹੌਰ ਦੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਉੱਤੇ ਮੁਸਲਿਮ ਕੱਟੜਪੰਥੀਆਂ ਨੇ ਤਾਲਾ ਲਗਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਈਟੀਪੀਬੀ ਨੇ ਮੁਸਲਿਮ ਕੱਟੜਪੰਥੀਆਂ ਨਾਲ ਮਿਲ ਕੇ ਸ਼ਰਧਾਲੂਆਂ ਦੇ ਲਈ ਗੁਰਦੁਆਰਾ ਸਾਹਿਬ ਨੂੰ ਬੰਦ ਕਰ ਦਿੱਤਾ ਹੈ।