ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਰਾਸ਼ਟਰਪਤੀ ਤੁਰੰਤ ਬਰਖ਼ਾਸਤ ਕਰਨ : ਸ਼੍ਰੋਮਣੀ ਅਕਾਲੀ ਦਲ
#PunjabiNews #LatestNews #President #Chairman #NationalMinorityCommission #ShiromaniAkaliDal
https://www.ptcnews.tv/news-in-punjabi/president-should-immediately-dismiss-the-chairman-of-the-national-minority-commission:-shiromani-akali-dal-711540

PTC News
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਰਾਸ਼ਟਰਪਤੀ ਤੁਰੰਤ ਬਰਖ਼ਾਸਤ ਕਰਨ : ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕਰਨ ਕਿਉਂਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰ ਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ 'ਤੇ ਦਖਲ ਦੇ ਰਹੇ ਹਨ।