ਸੋਸ਼ਲ ਮੀਡੀਆ ਪਲੇਟਫਾਰਮ ਨਹੀਂ ਕਰ ਸਕਣਗੇ ਮਨਮਾਨੀਆਂ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ
#Grievancepanel #socialmediaplatforms #centralgovernment #NewITRules #PunjabiNews #PTCNews
https://www.ptcnews.tv/centre-orders-formation-of-grievance-panels-against-social-media-platforms

PTC News
ਸੋਸ਼ਲ ਮੀਡੀਆ ਪਲੇਟਫਾਰਮ ਨਹੀਂ ਕਰ ਸਕਣਗੇ ਮਨਮਾਨੀਆਂ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ
ਸ਼ਲ ਮੀਡੀਆ ਪਲੇਟਫਾਰਮਾਂ ਦੀ ਯੂਜ਼ਰਸ ਨਾਲ ਮਨਮਾਨੀ ਜ਼ਿਆਦਾ ਦੇਰ ਨਹੀਂ ਚੱਲੇਗੀ। ਇਸ ਦੇ ਲਈ ਕੇਂਦਰ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (IT) ਨੇ ਇਨ੍ਹਾਂ ਸੋਸ਼ਲ ਮੀਡੀਆ ਸਾਈਟਾਂ ਵਿਰੁੱਧ ਸ਼ਿਕਾਇਤਾਂ ਲਈ ਅਪੀਲ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ।