18 ਅਗਸਤ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ
#meeting #PunjabMinistry #August18
https://www.ptcnews.tv/the-meeting-of-the-punjab-ministry-will-be-held-on-august-18/

PTC News
18 ਅਗਸਤ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ
ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਅਗਸਤ ਦਿਨ ਵੀਰਵਾਰ ਨੂੰ ਸਵੇਰੇ 11.30 ਵਜੇ ਕਮੇਟੀ ਕਮਰਾ, ਪੰਜਾਬ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਕਈ ਅਹਿਮ ਫੈਸਲਿਆ ਉੱਤੇ ਮੋਹਰ ਲੱਗ ਸਕਦੀ ਹੈ।
21 ਅਕਤੂਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ
#PunjabiNews #LatestNews #meeting #PunjabMinistry
https://www.ptcnews.tv/meeting-of-the-punjab-ministry-will-be-held-on-october-21/

ਪੰਜਾਬ ਕੈਬਨਿਟ ਦੀ ਬੈਠਕ 21 ਅਕਤੂਬਰ ਨੂੰ ਦੁਪਹਿਰੇ 12 ਵਜੇ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਹੋਵੇਗਾ।
PAU ਪੰਜਾਬ ਦੇ ਪੇਂਡੂ ਅਜਾਇਬ ਘਰ ਨੂੰ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਸਥਾਨ ਵਜੋਂ ਮਾਨਤਾ
#RuralLifeMuseum #PunjabAgriculturalUniversity #Ludhiana #PunjabGovernment #PunjabMinistry #Tourism #PunjabiNews #PTCNews
https://www.ptcnews.tv/news-in-punjabi/pau-punjab-rural-museum-recognized-as-tourist-destination-by-punjab-government-711891

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਸਥਾਪਿਤ ਪੇਂਡੂ ਜੀਵਨ ਅਜਾਇਬ ਘਰ ਨੂੰ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਸਥਾਨ ਵਜੋਂ ਮਾਨਤਾ ਦਿੱਤੀ ਗਈ ਹੈ।