ਤੀਸਰੀ ਵਾਰ ਸਾਂਸਦ ਮੈਂਬਰ ਬਣੇ ਸਿਮਰਨਜੀਤ ਮਾਨ, ਜਾਣੋ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਖ਼ਾਸ ਗੱਲਾਂ
https://www.ptcnews.tv/simranjit-mann-becomes-mp-for-the-third-time-know-his-electoral-profile/
#SimranjitSinghMann #AamAadmiParty #ShiromaniAkaliDalAmritsar #electoralprofile #Sangrurparliamentarybypoll
#Punjabinews #latestnews #ShiromaniAkaliDal(Amritsar) #Sangrurconstituency #Sangrurbyelection2022 #Elections2022

PTC News
ਤੀਸਰੀ ਵਾਰ ਸਾਂਸਦ ਮੈਂਬਰ ਬਣੇ ਸਿਮਰਨਜੀਤ ਮਾਨ, ਜਾਣੋ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਖ਼ਾਸ ਗੱਲਾਂ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ।