ਬਸਪਾ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਦੇਹਾਂਤ
https://www.ptcnews.tv/former-bsp-mla-shingara-ram-sahungara-dies/
#Punjabinews #latestnews #ShingaraRamSahungara #heartattack #BSP #Garhshankar

PTC News
ਬਸਪਾ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਦੇਹਾਂਤ
ਬਹੁਜਨ ਸਮਾਜ ਪਾਰਟੀ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਅੱਜ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਹ 57 ਸਾਲਾਂ ਦੇ ਸਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਉਹ ਅੱਜ ਕਿਸੇ ਕੰਮ ਤੋਂ ਜਲੰਧਰ ਆਏ ਹੋਏ ਸਨ ਤੇ ਸਵੇਰ ਤੋਂ ਹੀ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਸੀ।