ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਗਵਾਹ ਰਹੇ ਕਿਸਾਨ ਆਗੂ ਦਿਲਬਾਗ ਸਿੰਘ ਨੂੰ ਉੱਤਰ ਪ੍ਰਦੇਸ਼ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ।
https://www.ptcnews.tv/lakhimpur-kheri-violence-witness-attacked-shots-fired-at-dilbag-singh/
#LakhmirpurKhiri #Witness #DilbaghSingh #Crime #Judiciary #UPPolice #UPGovernment
https://www.ptcnews.tv/lakhimpur-kheri-violence-witness-attacked-shots-fired-at-dilbag-singh/
#LakhmirpurKhiri #Witness #DilbaghSingh #Crime #Judiciary #UPPolice #UPGovernment
PTC News
ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਗਵਾਹ ਤੇ ਬੀਕੇਯੂ ਦੇ ਆਗੂ ਦਿਲਬਾਗ ਸਿੰਘ 'ਤੇ ਜਾਨਲੇਵਾ ਹਮਲਾ
ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਗਵਾਹ ਰਹੇ ਕਿਸਾਨ ਆਗੂ ਦਿਲਬਾਗ ਸਿੰਘ ਨੂੰ ਉੱਤਰ ਪ੍ਰਦੇਸ਼ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਹਾਲਾਂਕਿ ਕਿ ਉਹ ਇਸ ਹਮਲੇ 'ਚ ਵਾਲ-ਵਾਲ ਬਚ ਗਏ ਅਤੇ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਦਾਲਤ ਨੇ ਇਸ ਮਾਮਲੇ 'ਚ ਨਵਜੋਤ ਸਿੱਧੂ ਖਿਲਾਫ ਜਾਰੀ ਕੀਤਾ ਵਾਰੰਟ
#Warrant #NavjotSinghSidhu #Witness #Court #CLUCase #JailAuthorities #PunjabiNews #PTCNews
https://www.ptcnews.tv/court-issued-warrant-against-navjot-sidhu-in-clu-case/

ਸੀ.ਐਲ.ਯੂ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੂੰ ਗਵਾਹ ਵਜੋਂ ਅਦਾਲਤ ਵਿੱਚ ਪੇਸ਼ ਕਰਨ ਲਈ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਨਵਜੋਤ ਸਿੱਧੂ ਨੂੰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ ਤਾਂ ਜੋ ਮਾਮਲੇ ਦੀ ਜਾਂਚ ਅੱਗੇ ਵਧ ਸਕੇ।