ਠੇਕੇ 'ਤੇ ਕੰਮ ਕਰ ਰਹੇ ਹੈਲਥ ਵਰਕਰਾਂ ਵੱਲੋਂ ਹੜਤਾਲ, ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
https://www.ptcnews.tv/health-workers-working-on-contract-strike-protest-against-the-government/
#Punjabnews #latestnews #PTCNEWS #contract #Healthworkers #dharna #agitation
https://www.ptcnews.tv/health-workers-working-on-contract-strike-protest-against-the-government/
#Punjabnews #latestnews #PTCNEWS #contract #Healthworkers #dharna #agitation
PTC News
ਠੇਕੇ 'ਤੇ ਕੰਮ ਕਰ ਰਹੇ ਹੈਲਥ ਵਰਕਰਾਂ ਵੱਲੋਂ ਹੜਤਾਲ, ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
31 ਅਗਸਤ ਤੋਂ ਆਊਟ ਸੋਰਸ ਹੈਲਥ ਵਰਕਰਾਂ ਦੇ ਖਤਮ ਹੋਏ ਕੰਟਰੈਕਟ ਨੂੰ ਲੈ ਕੇ ਅੱਜ ਮੁਲਾਜ਼ਮਾਂ ਵੱਲੋਂ ਮੈਡੀਕਲ ਸੇਵਾਵਾਂ ਬੰਦ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਸਬੰਧੀ ਆਊਟ ਸੋਰਸ ਹੈਲਥ ਵਰਕਰਾਂ ਨੇ ਦੱਸਿਆ ਕਿ ਸਰਕਾਰ ਨਾਲ ਉਨ੍ਹਾਂ ਦਾ ਠੇਕਾ ਜੋ ਕਿ 31 ਅਗਸਤ ਨੂੰ ਖ਼ਤਮ ਹੋ ਗਿਆ ਸੀ ਤੇ ਸਰਕਾਰ ਨਵਾਂ…
ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ
https://www.ptcnews.tv/protest-strike-by-punjab-roadways-panbus-prtc-contract-workers/
#Punjabnews #latestnews #PTCNEWS #PunjabRoadways #PRTC #contract #workers #dharna #agitation
https://www.ptcnews.tv/protest-strike-by-punjab-roadways-panbus-prtc-contract-workers/
#Punjabnews #latestnews #PTCNEWS #PunjabRoadways #PRTC #contract #workers #dharna #agitation
PTC News
ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਠੇਕਾ ਮੁਲਾਜ਼ਮ ਨੇ ਕੀਤਾ ਰੋਸ ਪ੍ਰਦਰਸ਼ਨ
ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਪੰਜਾਬ ਰੋਡਵੇਜ਼, ਪਨਬਸ ਦੇ ਮੁੱਖ ਦਫ਼ਤਰ ਅੱਗੇ ਰੋਸ ਪ੍ਰਦਰਸਨ ਕੀਤਾ ਗਿਆ। ਪੰਜਾਬ ਰੋਡਵੇਜ਼, ਪਨਬਸ ਦੇ ਨਿੱਜੀਕਰਨ ਦੇ ਫ਼ੈਸਲੇ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ…
ਕੋਰੋਨਾ ਕਾਲ ਦੌਰਾਨ ਨਿਯੁਕਤ ਕੀਤੇ ਠੇਕਾ ਮੁਲਾਜ਼ਮਾਂ ਨਾਲ ਮਤਰੇਈ ਮਾਂ ਨਾਲੋਂ ਭੈੜਾ ਵਤੀਰਾ
#employees #contract #laboratoriesworkers #Department #HealthPunjab #Corona #PunjabiNews #PTCNews
https://www.ptcnews.tv/front-line-workers-being-treated-worse-than-a-stepmother/

ਸਹਿਤ ਵਿਭਾਗ ਪੰਜਾਬ ਵਲੋਂ ਕੋਰੋਨਾ ਕਾਲ ਦੌਰਾਨ ਲੈਬਾਰਟਰੀਆਂ 'ਚ ਠੇਕੇ 'ਤੇ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਨੂੰ ਹੁਣ ਪਿੱਛਲੇ ਬੂਹੇ ਥਾਈਂ ਘਰੇ ਤੋਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਹਾਸਿਲ ਜਾਣਕਾਰੀ ਮੁਤਾਬਕ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਕਰਦੇ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ।
ਜਲ ਸਪਲਾਈ ਠੇਕਾ ਕਾਮਿਆਂ ਬੱਸ ਅੱਡੇ 'ਤੇ ਰੋਸ ਧਰਨਾ, ਲੋਕ ਹੋਏ ਪਰੇਸ਼ਾਨ
https://www.ptcnews.tv/water-supply-contract-workers-protest-at-the-bus-stand/
#Punjabinews #latestnews #PTCNEWS #Contract #WorkersUnion #Bathinda #busstand #dharna
https://www.ptcnews.tv/water-supply-contract-workers-protest-at-the-bus-stand/
#Punjabinews #latestnews #PTCNEWS #Contract #WorkersUnion #Bathinda #busstand #dharna
PTC News
ਜਲ ਸਪਲਾਈ ਠੇਕਾ ਕਾਮਿਆਂ ਬੱਸ ਅੱਡੇ 'ਤੇ ਰੋਸ ਧਰਨਾ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰ. 31 ਵੱਲੋਂ ਕੱਚੇ ਕਾਮਿਆਂ ਦੀਆਂ ਨਿਗੂਣੀਆਂ ਤਨਖ਼ਾਹਾਂ ਪਿਛਲੇ ਚਾਰ ਮਹੀਨਿਆਂ ਤੋਂ ਨਾ ਮਿਲਣ ਦੇ ਰੋਸ 'ਚ ਕਾਰਜਕਾਰੀ ਇੰਜੀਨੀਅਰਾਂ ਦੇ ਦਫਤਰਾਂ ਅੱਗੇ ਰੋਸ ਧਰਨਾ ਲਗਾਤਾਰ ਅੱਜ ਤੀਜੇ ਦਿਨ ਵਿੱਚ ਸ਼ਾਮਲ ਹੋ ਗਿਆ ਹੈ।