ਚੰਡੀਗੜ੍ਹ 'ਚ ਵੈਲੇਨਟਾਈਨ ਡੇਅ 'ਤੇ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ ਲਈ 290 ਪੁਲਿਸ ਮੁਲਾਜ਼ਮ ਤਾਇਨਾਤ
https://www.ptcnews.tv/news-in-punjabi/290-policemen-deployed-in-chandigarh-to-prevent-molestation-incidents-on-valentine-day-719202
#Valentineday2023 #Valentineday #Chandigarh #Chandigarhpolice #deployedpolice #PunjabiNews #LatestNews #PTCNEWS

PTC News
ਚੰਡੀਗੜ੍ਹ 'ਚ ਵੈਲੇਨਟਾਈਨ ਡੇਅ 'ਤੇ ਛੇੜਛਾੜ ਦੀਆਂ ਘਟਨਾਵਾਂ ਨੂੰ ਰੋਕਣ ਲਈ 290 ਪੁਲਿਸ ਮੁਲਾਜ਼ਮ ਤਾਇਨਾਤ
ਚੰਡੀਗੜ੍ਹ 'ਚ ਪੁਲਿਸ ਨੇ ਵੈਲੇਨਟਾਈਨ ਡੇਅ ਦੌਰਾਨ ਕੋਈ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਮਰਕੱਸ ਲਈ ਹੈ। ਪੁਲਿਸ ਨੇ ਵੀ ਵੈਲੇਨਟਾਈਨ ਡੇ ਨੂੰ ਲੈ ਕੇ ਕਈ ਪ੍ਰਬੰਧ ਕੀਤੇ ਹਨ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ 'ਚ 290 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।