ਬੋਰਵੈੱਲ 'ਚ ਡਿੱਗਿਆ 6 ਸਾਲ ਦਾ ਮਾਸੂਮ, 90 ਤੋਂ 95 ਫੁੱਟ ਹੇਠਾਂ ਫਸਿਆ
https://www.ptcnews.tv/innocent-6-year-old-falls-into-borewell-trapped-90-to-95-feet/
#Punjabinews #latestnews #child #fallsborewell #Hoshiarpur #garhdiwala #Reliefoperations #MLA #JasveerSinghRaja

PTC News
ਬੋਰਵੈੱਲ 'ਚ ਡਿੱਗਿਆ 6 ਸਾਲ ਦਾ ਮਾਸੂਮ, 90 ਤੋਂ 95 ਫੁੱਟ ਹੇਠਾਂ ਫਸਿਆ
ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਗੜ੍ਹਦੀਵਾਲਾ ਵਿੱਚ ਇਕ 6 ਸਾਲਾ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੈਰਮਪੁਰ ਵਿੱਚ ਵਾਪਰੀ। ਉਕਤ ਬੱਚਾ ਪਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹੈ। ਪਿੰਡ ਵਾਸੀ ਆਪਣੇ ਪੱਧਰ ਉਤੇ ਫਿਲਹਾਲ ਬੱਚੇ ਨੂੰ ਕੱਢਣ ਦੇ ਕੋਸ਼ਿਸ਼ ਕਰ ਰਹੇ ਹਨ।