ਝੋਨੇ ਦੀ ਪੜਾਅਵਾਰ ਬਿਜਾਈ ਸ਼ੁਰੂ, ਪਾਵਰਕਾਮ ਨੇ ਬਾਹਰੋਂ ਖ਼ਰੀਦੀ 13.80 ਕਰੋੜ ਦੀ ਬਿਜਲੀ
https://www.ptcnews.tv/paddy-sowing-begins-powercom-buys-rs-13-80-crore-electricity-from-outside/
#Punjabnews #latestnews #PSPCL #Powercomm #paddy #session #BaldevSinghSaran

PTC News
ਝੋਨੇ ਦੀ ਪੜਾਅਵਾਰ ਬਿਜਾਈ ਸ਼ੁਰੂ, ਪਾਵਰਕਾਮ ਨੇ ਬਾਹਰੋਂ ਖ਼ਰੀਦੀ 13.80 ਕਰੋੜ ਦੀ ਬਿਜਲੀ
ਬਿਜਲੀ ਸੰਕਟ ਨਾਲ ਜੂਝ ਰਹੇ ਪਾਵਰਕਾਮ ਨੇ ਝੋਨੇ ਦੀ ਸੀਜ਼ਨ ਲਈ ਤਿਆਰੀ ਆਰੰਭ ਲਈ ਹੈ। ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਸੀ ਅਤੇ 1500 ਰੁਪਏ ਦੇਣ ਦਾ ਐਲਾਨ ਵੀ ਕੀਤਾ ਸੀ। ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ 20 ਮਈ ਤੋਂ ਕਰਨ ਦੀ ਹਰੀ ਝੰਡੀ ਦਿੱਤੀ ਸੀ।
ਪੰਜਾਬ ਦੇ ਚਾਰ ਥਰਮਲ ਪਲਾਂਟਾਂ ਦੇ 6 ਯੂਨਿਟ ਹੋਏ ਬੰਦ1770 ਮੈਗਾਵਾਟ ਦਾ ਘਾਟਾ
https://www.ptcnews.tv/6-units-of-four-thermal-plants-in-punjab-shut-down-at-a-loss-of-1770-mw/
#Punjabnews #latestnews #paddy #session #punjab #thermal #plant #six #unit #close #PSPCL #powercomm

ਝੋਨੇ ਦਾ ਸੀਜ਼ਨ ਸ਼ੁਰੂ ਹੁੰਦਿਆਂ ਬਿਜਲੀ ਦੀ ਮੰਗ ਵੱਧਣ ਲੱਗੀ ਹੈ ਤਾਂ ਥਰਮਲ ਪਲਾਂਟਾਂ ਦੇ ਯੂਨਿਟ ਵੀ ਜਵਾਬ ਦੇਣ ਲੱਗੇ ਹਨ। ਅੱਜ ਦੋ ਸਰਕਾਰੀ ਥਰਮਲ ਪਲਾਂਟਾਂ ਦੇ 4 ਯੂਨਿਟ ਤੇ ਨਿੱਜੀ ਥਰਮਲਾਂ ਦੇ 2 ਯੂਨਿਟ ਬੰਦ ਹੋ ਗਏ ਹਨ। ਝੋਨੇ ਦੇ ਸੀਜ਼ਨ ਵਿੱਚ ਥਰਮਲ ਪਲਾਂਟਾਂ ਦਾ ਜਵਾਬ ਦੇਣਾ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਹੋ…
ਝੋਨੇ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਬਿਜਲੀ ਸੰਕਟ ਸ਼ੁਰੂ, 8 ਯੂਨਿਟ ਹੋਏ ਬੰਦ
https://www.ptcnews.tv/the-power-crisis-started-as-soon-as-the-paddy-season-started-and-8-units-were-shut-down/
#Punjabnews #latestnews #paddy #session #punjab #thermal #plant #eight #unit #close #PSPCL #powercomm #ropar

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਰਾਜ ਭਰ ਦੇ 3 ਖੇਤੀਬਾੜੀ ਅਤੇ 104 ਗੈਰ-ਖੇਤੀ ਫੀਡਰਾਂ ਦੀ ਸਪਲਾਈ ਕੱਟਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਰੋਪੜ ਤਾਪ ਬਿਜਲੀ ਘਰ ਦੇ ਸਾਰੇ ਚਾਰ ਯੂਨਿਟਾਂ ਸਮੇਤ ਲਹਿਰਾ ਥਰਮਲ ਪਲਾਂਟ ਦੇ ਦੋ ਯੂਨਿਟ ਅਤੇ ਇੱਕ ਯੂਨਿਟ ਤਲਵੰਡੀ ਸਾਬੋ ਅਤੇ ਗੋਇੰਦਵਾਲ ਵਿੱਚ…
ਝੋਨੇ ਦੀ ਲੁਆਈ ਸ਼ੁਰੂ, ਬਿਜਲੀ ਦੀ ਕਿੱਲਤ ਹੋਣ ਕਾਰਨ ਕਿਸਾਨ ਨਿਰਾਸ਼
https://www.ptcnews.tv/paddy-sowing-begins-farmers-frustrated-due-to-power-shortage/
#Punjabnews #latestnews #farmers #paddy #session #PSCL #powercomm #power #shortage

ਪੰਜਾਬ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਸ਼ੁਰੂ ਹੋ ਚੁੱਕੀ ਹੈ। ਗੁਰਦਾਸਪੁਰ ਵਿੱਚ ਕਿਸਾਨਾਂ ਨੇ ਅੱਜ ਝੋਨਾ ਲਾਉਣ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਲੋਕ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨਾ ਲਗਾ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਢੁੱਕਵੀਂ ਬਿਜਲੀ ਨਹੀਂ ਮਿਲ ਰਹੀ ਹੈ। ਝੋਨੇ ਦੀ ਲਵਾਈ ਨੂੰ ਲੈ ਕੇ ਪੰਜਾਬ ਸਰਕਾਰ ਨੇ 14 ਜੂਨ…
PSPCL ਝੋਨੇ ਦੇ ਸੀਜ਼ਨ 'ਚ 8 ਘੰਟੇ ਬਿਜਲੀ ਦੇਣ ਲਈ ਤਿਆਰ : ਹਰਭਜਨ ਸਿੰਘhttps://www.ptcnews.tv/pspcl-ready-to-provide-8-hours-power-in-paddy-season-harbhajan-singh/
#Punjabnews #latestnews #PSPCL #paddy #session #aap #minister #HarbhajanSingh #ETO #power

PSPCL ਝੋਨੇ ਦੇ ਸੀਜ਼ਨ 'ਚ 8 ਘੰਟੇ ਬਿਜਲੀ ਦੇਣ ਲਈ ਤਿਆਰ : ਹਰਭਜਨ ਸਿੰਘ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹਰ ਰੋਜ਼ 8 ਘੰਟੇ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਪੜਾਅਵਾਰ ਝੋਨੇ ਦੀ ਲੁਆਈ ਦੇ ਦੂਜੇ ਦਿਨ ਬਿਜਲੀ ਦੀ ਮੰਗ 12 ਹਜ਼ਾਰ 800 ਮੈਗਾਵਾਟ 'ਤੇ ਪੁੱਜੀ
https://www.ptcnews.tv/on-the-second-day-of-phased-paddy-sowing-the-demand-for-electricity-reached-12800-mw/
#Punjabinews #latestnews #paddy #session #PSPCL #Ropar #thermalplant #powercomm #farmers

ਪੜਾਅਵਾਰ ਝੋਨੇ ਦੀ ਲੁਆਈ ਦੇ ਦੂਜੇ ਦਿਨ ਅੱਜ ਬਿਜਲੀ ਦੀ ਮੰਗ 12 ਹਜ਼ਾਰ 800 ਮੈਗਾਵਾਟ ਉਤੇ ਪੁੱਜ ਗਈ। ਇਸ ਦੌਰਾਨ ਕਈ ਦਿਨਾਂ ਤੋਂ ਬੰਦ ਪਿਆ ਜੀਵੀਕੇ ਦਾ ਇਕ ਨੰਬਰ ਯੂਨਿਟ ਮੁੜ ਚਾਲੂ ਹੋ ਗਿਆ। ਤਲਵੰਡੀ ਸਾਬੋ ਦੇ ਵੀ ਤਿੰਨੋਂ ਯੂਨਿਟ ਚਾਲੂ ਹੋ ਗਏ ਹਨ। ਰੋਪੜ ਥਰਮਲ ਪਲਾਂਟ ਦੇ 2 ਯੂਨਿਟ ਤਕਨੀਕੀ ਖਰਾਬੀ ਕਾਰਨ ਬੰਦ ਪਏ ਹੋਏ…
ਪੰਜਾਬ 'ਚ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਪਾਵਰਕਾਮ ਨੂੰ ਮਿਲੀ ਰਾਹਤ
https://www.ptcnews.tv/powercom-gets-relief-from-intermittent-rains-in-punjab/
#Punjabnews #latestnews #PSPCL #powercomm #rain #wind #paddy #session #relief

ਪੰਜਾਬ ਵਿੱਚ ਵੱਖ-ਵੱਖ ਥਾਵਾਂ ਉਤੇ ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨੇ ਪਾਵਰਕਾਮ ਨੂੰ ਮਾਮੂਲੀ ਰਾਹਤ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਅਤੇ ਕਈ ਥਾਈਂ ਤੇਜ਼ ਹਨੇਰੀ ਵੀ ਚੱਲੀ। ਮੀਂਹ ਪੈਣ ਨਾਲ ਬਿਜਲੀ ਦੀ ਮੰਗ ਵਿੱਚ 2 ਹਜ਼ਾਰ ਮੈਗਾਵਾਟ ਤੋਂ ਵੱਧ…
ਝੋਨੇ ਦੇ ਤੀਜੇ ਪੜਾਅ ਤਹਿਤ ਬਿਜਾਈ ਅੱਜ ਤੋਂ, ਮੀਂਹ ਨਾਲ ਮਿਲੀ ਰਾਹਤ
https://www.ptcnews.tv/paddy-sowing-under-third-phase-from-today-rain-relief/
#Punjabnews #latestnews #paddy #session #PSPC #Powercomm #rain #relif #thermalplant #unit #close

ਤੀਜੇ ਪੜਾਅ ਤਹਿਤ ਝੋਨੇ ਦੀ ਬਿਜਾਈ ਅੱਜ ਤੋਂ, ਮੀਂਹ ਨਾਲ ਮਿਲੀ ਰਾਹਤ
ਪੰਜਾਬ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਚੱਲ ਰਹੀ ਹੈ। ਅੱਜ ਮਾਲਵਾ ਖੇਤਰ ਦੇ 13 ਜ਼ਿਲ੍ਹਿਆਂ ਵਿੱਚ ਤੀਜੇ ਪੜਾਅ ਤਹਿਤ ਝੋਨੇ ਦੀ ਲੁਆਈ ਦੀ ਸ਼ੁਰੂ ਹੋ ਰਹੀ ਹੈ। ਅੱਜ ਮਾਲਵਾ ਖੇਤਰ ਦੇ 13 ਜ਼ਿਲ੍ਹਿਆਂ ਦੇ ਇਲਾਕਿਆਂ ਵਿੱਚ ਖੇਤੀਬਾੜੀ ਮੋਟਰਾਂ ਨੂੰ ਬਿਜਲੀ ਦੀ ਸਪਲਾਈ ਅੱਜ ਤੋਂ ਨਿਰਧਾਰਿਤ ਸਮੇਂ ਅਨੁਸਾਰ ਮਿਲੇਗੀ।
ਫ਼ਸਲਾਂ ਲਈ ਲਾਹੇਵੰਦ ਸਾਬਿਤ ਹੋਇਆ ਮੀਂਹ, ਝੋਨੇ ਦੀ ਲੁਆਈ 'ਚ ਆਈ ਤੇਜ਼ੀ
https://www.ptcnews.tv/rains-proved-to-be-beneficial-for-crops-acceleration-in-paddy-sowing/
#Punjabnews #latestnews #Amritsar #Farmers #paddy #session #PSPCL #Powercomm #supply #power #diesel

ਬੀਤੇ ਦਿਨੀਂ ਪੰਜਾਬ ਵਿੱਚ ਪਿਆ ਮੀਂਹ ਫ਼ਸਲਾਂ ਲਈ ਕਾਫੀ ਲਾਹੇਵੰਦ ਸਾਬਿਤ ਹੋਇਆ ਹੈ। ਇਸ ਮੀਂਹ ਨਾਲ ਝੋਨੇ ਦੀ ਲੁਆਈ ਵਿੱਚ ਤੇਜ਼ੀ ਆਈ ਹੈ। ਇਸ ਭਾਰੀ ਮੀਂਹ ਮਗਰੋਂ ਕਿਸਾਨ ਵੀ ਕਾਫੀ ਖ਼ੁਸ਼ ਨਜ਼ਰ ਆ ਰਹੇ ਹਨ, ਕਿਉਂਕਿ ਝੋਨੇ ਦੀ ਬਿਜਾਈ ਦਾ ਸਮਾਂ ਹੈ। ਪਾਣੀ ਦੀ ਕਾਫੀ ਜ਼ਰੂਰਤ ਹੈ ਅਤੇ ਇਹ ਮੀਂਹ ਕਾਫੀ ਲਾਹੇਵੰਦ ਸਾਬਿਤ ਹੋਇਆ…
ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰ, ਕੱਟ ਲੱਗਣੇ ਹੋਏ ਸ਼ੁਰੂ
https://www.ptcnews.tv/power-demand-exceeds-14000-mw-starting-cuts/
#Punjabnews #latestnews #PSPCL #powercomm #cut #paddy #session #demandexceeds

ਜੂਨ ਮਹੀਨੇ ਦੇ ਆਖਰੀ ਦਿਨਾਂ ਵਿੱਚ ਗਰਮੀ ਨੇ ਮੁੜ ਤੋਂ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਵਰਕਾਮ ਦੀਆਂ ਮੁਸੀਬਤਾਂ ਵੀ ਵੱਧਣ ਸ਼ੁਰੂ ਹੋ ਗਈਆਂ ਹਨ। ਪਾਵਰਕਾਮ ਵੱਲੋਂ 2 ਤੋਂ 6 ਘੰਟੇ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਖੇਤੀਬਾੜੀ ਖੇਤਰ ਨੂੰ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ। ਬਿਜਲੀ ਦੀ ਮੰਗ…
CM ਮਾਨ ਦਾ ਐਲਾਨ, 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ
#ChiefMinister #BhagwantMann #announcement #paddy #PunjabNews #LatestNews
https://www.ptcnews.tv/cm-manns-announcement-government-procurement-of-paddy-will-start-from-october-1/

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ। ਸੀਐਮ ਦਾ ਕਹਿਣਾ ਹੈ ਕਿ ਖਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਸ ਵਾਰ ਲਗਭਗ 191 ਲੱਖ ਮੀਟ੍ਰਿਕ…
Punjab government to start paddy procurement from October 1
#punjabgovernment #paddy #paddyprocurement #bhagwantmann #bigannouncement
https://ptcnews.tv/punjab-government-to-start-paddy-procurement-from-october-1/

The Punjab government will start procurement of paddy from October 1
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ: ਡੀਸੀ
#PunjabNews #LatestNews #awareness #paddy
https://www.ptcnews.tv/maximum-awareness-should-be-given-not-to-set-paddy-straw-on-fire-dc/

ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ…
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਵਾਈ ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ
#PunjabNews #LatestNews #MinisterLalChandKataruchak #officialpurchase #paddy
https://www.ptcnews.tv/minister-lal-chand-kataruchak-initiated-the-official-purchase-of-paddy-in-punjab/

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਜ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ…
ਗੁਰਪ੍ਰੀਤ ਸਿੰਘ ਸਾਉਣੀ ਸੀਜ਼ਨ 'ਚ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਬਣਿਆ ਪਹਿਲਾ ਕਿਸਾਨ
#PunjabNews #LatestNews #GurpreetSingh #paddy
https://www.ptcnews.tv/gurpreet-singh-became-the-first-farmer-to-receive-paddy-payment-in-the-monsoon-season/

ਪਟਿਆਲਾ ਦੇ ਪਿੰਡ ਪਿਲਖਣੀ ਦਾ ਗੁਰਪ੍ਰੀਤ ਸਿੰਘ ਅੱਜ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਕਿਸਾਨ ਨੇ ਦੱਸਿਆ ਕਿ ਉਸ ਦੇ ਖਾਤੇ ਵਿੱਚ ਐਮ.ਐਸ.ਪੀ ਦੀ ਰਕਮ ਪਹੁੰਚ ਗਈ ਹੈ।
ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਧਾਲੀਵਾਲ
#PunjabNews #LatestNews #Farmers #paddy #Dhaliwal
https://www.ptcnews.tv/farmers-will-not-face-any-problem-in-purchasing-paddy-dhaliwal/

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼…
ਝੋਨੇ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ : ਡਿਪਟੀ ਕਮਿਸ਼ਨਰ
#Punjabnews #latestnews #Paddy #DeputyCommissioner
https://www.ptcnews.tv/paddy-will-be-bought-deputy-commissioner/

ਜ਼ਿਲ੍ਹੇ ਅੰਦਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਇਸ ਦੌਰਾਨ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ…
ਝੋਨੇ ਦੀ ਖਰੀਦ ਪ੍ਰਕ੍ਰਿਆ 'ਚ ਕੁਤਾਹੀ ਬਰਦਾਸ਼ਤ ਨਹੀਂ: ਰਾਹੁਲ ਭੰਡਾਰੀ
#PunjabiNews #LatestNews #paddy #RahulBhandari
https://www.ptcnews.tv/news-in-punjabi/mistakes-are-not-tolerated-in-the-paddy-procurement-process:-rahul-bhandari-711486

ਝੋਨੇ ਦੀ ਖਰੀਦ ਪ੍ਰਕ੍ਰਿਆ 'ਚ ਕੁਤਾਹੀ ਬਰਦਾਸ਼ਤ ਨਹੀਂ : ਰਾਹੁਲ ਭੰਡਾਰੀ
ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਰਾਜਪੁਰਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫ਼ਸਲ ਦੀ ਖਰੀਦ 'ਚ ਊਣਤਾਈ ਸਾਹਮਣੇ ਆਉਣ 'ਤੇ ਇੱਕ ਖਰੀਦ ਏਜੰਸੀ ਦੇ ਸਬੰਧਤ ਅਮਲੇ ਅਤੇ ਆੜ੍ਹਤੀਏ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ ਦੇ ਦੋ ਟਰਾਲੇ ਕੀਤੇ ਕਾਬੂ
https://www.ptcnews.tv/news-in-punjabi/two-trolleys-of-paddy-coming-from-outside-states-were-seized-711536
#punjabinews #latestnews #ptcnews #truck #paddy #outsidestates #seized

ਬਾਹਰਲੇ ਸੂਬਿਆਂ ਤੋਂ ਪੰਜਾਬ ਅੰਦਰ ਝੋਨੇ ਦੇ ਭਰੇ ਦੋ ਟਰਾਲੇ ਗੈਰ-ਕਨੂੰਨੀ ਢੰਗ ਨਾਲ ਕਥਿਤ ਤੌਰ ਉਤੇ ਆ ਰਹੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਸੰਗਤ ਮੰਡੀ ਦੇ ਪਿੰਡ ਗੁਰਥੜੀ ਕੋਲ ਰੋਕੇ ਕਾਬੂ ਕੀਤੇ ਤੇ ਮਾਰਕੀਟ ਕਮੇਟੀ ਅਤੇ ਖੁਰਾਕ ਤੇ ਸਪਲਾਈ ਅਧਿਕਾਰੀਆਂ ਨੂੰ ਸੂਚਿਤ ਕਰਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ…
ਕੱਲ੍ਹ ਸ਼ਾਮ (17 ਨਵੰਬਰ) ਤੋਂ ਝੋਨੇ ਦੀ ਖਰੀਦ 'ਤੇ ਰੋਕ
#Ban #purchase #paddy #PunjabGovernment #farming #farmers #market #mandis #PunjabiNews #PTCnews
https://www.ptcnews.tv/news-in-punjabi/ban-on-purchase-of-paddy-from-tomorrow-november-17-evening-712529

ਪੰਜਾਬ ਸਰਕਾਰ ਵੱਲੋਂ ਸਾਉਣੀ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਖਰੀਦ 'ਤੇ 17 ਨਵੰਬਰ ਨੂੰ ਸ਼ਾਮ 5 ਵਜੇ ਤੋਂ ਬਾਅਦ ਰੋਕ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।