ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ : ਪੰਜਾਬ ਭਰ 'ਚ 4 ਮਈ ਤੋਂ ਪਟਵਾਰੀ ਤੇ ਕਾਨੂੰਗੋ ਸਮੂਹਿਕ ਛੁੱਟੀ 'ਤੇ
https://www.ptcnews.tv/patwari-and-kanungo-on-collective-leave-from-may-4-across-punjab/
#Patwari #leave #Punjab #Punjabinews #RevenuePatwarUnion

PTC News
ਪੰਜਾਬ ਭਰ 'ਚ 4 ਮਈ ਤੋਂ ਪਟਵਾਰੀ ਤੇ ਕਾਨੂੰਗੋ ਸਮੂਹਿਕ ਛੁੱਟੀ 'ਤੇ - PTC News
PTC News, Latest Punjabi news, Punjab election news, breaking news and updates from Punjab, national and international
ਪਟਵਾਰੀਆਂ ਤੇ ਕਾਨੂੰਗੋਆਂ ਦੀ ਹੜਤਾਲ ਜਾਰੀ, ਲੋਕ ਹੋ ਰਹੇ ਨੇ ਖੱਜਲ-ਖੁਆਰ
https://www.ptcnews.tv/patwaris-and-kanungos-continue-strike/
#Punjabinews #latestnews #patwari #strike #agitation #VigilanceBureau #investigation

ਪੰਜਾਬ ਵਿੱਚ ਪਟਵਾਰੀਆਂ ਅਤੇ ਕਾਨੂੰਗੋਆਂ ਦੀ ਹੜਤਾਲ ਜਾਰੀ ਹੈ। ਪੰਜਾਬ ਰੈਵੀਨਿਊ ਆਫਿਸਰਜ਼ ਐਸੋਸੀਏਸ਼ਨ ਵੀ ਪਟਵਾਰੀਆਂ ਦੀ ਹੜਤਾਲ ਦੀ ਹਮਾਇਤ ਵਿੱਚ ਨਿੱਤਰ ਆਈ ਹੈ। ਅੱਜ ਤੋਂ ਸਾਰੇ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਤਿੰਨ ਦਿਨਾਂ ਦੀ ਹੜਤਾਲ ਉਤੇ ਚਲੇ ਗਏ ਹਨ।
ਰਾਹਤ ; ਮਾਲ ਮੰਤਰੀ ਜਿੰਪਾ ਨੇ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ
https://www.ptcnews.tv/relief-revenue-minister-jimpa-ends-patwaris-strike/
#Punjabinews #latestnews #minister #BramShankarJimpa #patwari #strike #over

ਰਾਹਤ ; ਮਾਲ ਮੰਤਰੀ ਜਿੰਪਾ ਨੇ ਪਟਵਾਰੀਆਂ ਦੀ ਹੜਤਾਲ ਕਰਵਾਈ ਖ਼ਤਮ
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਕਰਕੇ ਰਾਜ 'ਚ ਹੜਤਾਲ 'ਤੇ ਚੱਲ ਰਹੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ। ਪਟਵਾਰ ਯੂਨੀਅਨ ਦੇ ਆਗੂਆਂ ਨੇ ਆਪਣੀ ਹੜਤਾਲ…
Haryana Vigilance Bureau arrests Patwari for taking bribe
#HaryanaVigilanceBureau #Patwari #JitenderHalqaPatwari #Siwah # Panipat #Corruption
https://ptcnews.tv/haryana-vigilance-bureau-nabs-patwari-for-taking-bribe/

Haryana Vigilance Bureau nabs Patwari for taking bribe
Haryana State Vigilance Bureau has caught Jitender Halqa Patwari posted at Siwah in Panipat district red-handed while accepting a bribe of Rs 24,000 in lieu of performing official duties.
ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਪਟਵਾਰੀਆਂ ਲਈ ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ
#Patwari #Appointments #PunjabGovernment #AAPGovernment #PTCNews #PunjabiNews
https://www.ptcnews.tv/cm-announces-reduction-in-training-time-for-newly-recruited-patwaris

ਮਾਲ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਭਰਤੀ ਹੋਏ ਪਟਵਾਰੀਆਂ ਦਾ ਸਿਖਲਾਈ ਸਮਾਂ ਘਟਾਉਣ ਦਾ ਐਲਾਨ ਕੀਤਾ।
ਵਿਜੀਲੈਂਸ ਵੱਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
https://www.ptcnews.tv/mal-patwari-caught-red-handed-taking-bribe-by-vigilance/
#Punjabnews #latestnews #PTCNEWS #crimenews #vigilance #patwari #arrested #investigate

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ
https://www.ptcnews.tv/vigilance-bureau-arrested-a-mal-patwari-red-handed-while-taking-a-bribe-of-rs-4500-2/
#Punjabnews #latestnews #PTCNEWS #crimenews #VigilanceBureau #patwari #bribe #arrested

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਗੁਰਦੀਪ ਕੌਰ ਵਾਸੀ ਮਹਿਤਾ ਚੌਕ…
Punjab Vigilance Bureau nabs revenue Patwari for taking bribe Rs 5,000
#PunjabVB #vigilancebureau #patwari #patwaribribe #VBarrestpatwari #jaspreetsingh
https://ptcnews.tv/punjab-vigilance-bureau-nabs-revenue-patwari-for-taking-bribe-rs-5000/

The Punjab Vigilance Bureau during its campaign against corruption on Monday nabbed a Patwari Jaspreet Singh posted at revenue halqa Hathur, Tehsil Jagraon, district Ludhiana red handed accepting a bribe of Rs. 5,000
ਵਿਜੀਲੈਂਸ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ
#Patwari #JaspreetSingh #Jagraon #Ludhiana #PunjabVigilanceBureau #PunjabiNews #PTCNews
https://www.ptcnews.tv/mall-patwari-taking-bribe-of-rs-5000-caught-red-handed-by-vigilance/

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵਾਇਰਲੈੱਸ ਕੈਮਰਿਆਂ ਨਾਲ ਨਾਇਬ ਤਹਿਸੀਲਦਾਰ ਦੇ ਪੇਪਰਾਂ ਵਿੱਚ ਮਦਦ ਕਰਨ ਵਾਲੇ ਕਾਬੂ
#bigscam #NaibTehsildar #recruitmentprocess #patwari #clerk #exams #PPSC #PunjabiNews #PTCNews
https://www.ptcnews.tv/news-in-punjabi/accused-who-helped-in-deputy-tehsildar-examination-caught-with-help-of-wireless-cameras-712455

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਉਹ ਉਮੀਦਵਾਰਾਂ ਨੂੰ GSM ਉਪਕਰਣ ਪ੍ਰਦਾਨ ਕਰਦੇ ਸਨ, ਜਿਸ ਵਿੱਚ ਸਿਮ ਕਾਰਡ ਪਾਏ ਜਾਂਦੇ ਸਨ ਅਤੇ ਸਹਿਜ ਕੁਨੈਕਟੀਵਿਟੀ ਲਈ ਬਹੁਤ ਛੋਟੇ ਬਲੂਟੁੱਥ ਈਅਰ ਬਡ ਹੁੰਦੇ ਸਨ।
ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਇਲਜ਼ਾਮ 'ਚ ਪਟਵਾਰੀ ਖਿਲਾਫ FIR ਦਰਜ
#PunjabiNews #LatestNews #FIR #Patwari #allegation #vigilance
https://www.ptcnews.tv/news-in-punjabi/fir-registered-against-patwari-in-the-allegation-of-taking-bribe-by-vigilance-717516

ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਪਟਵਾਰ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਮਾਲ ਪਟਵਾਰੀ ਰੇਸ਼ਮ ਸਿੰਘ ਵਿਰੁੱਧ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
Patwari Recruitment 2023: ਪਟਵਾਰੀ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਜਲਦ ਅਪਲਾਈ
#PunjabiNews #LatestNews #Notification #released #recruitment #Patwari
https://www.ptcnews.tv/news-in-punjabi/notification-released-for-the-recruitment-of-patwari-apply-soon-720031

Patwari Recruitment 2023 : ਪਟਵਾਰੀ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਜਲਦ ਅਪਲਾਈ
ਪੰਜਾਬ ਸਰਕਾਰ ਵੱਲੋਂ ਪਟਵਾਰੀ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪਟਵਾਰੀ ਦੀਆਂ ਇਨ੍ਹਾਂ ਅਸਾਮੀਆਂ ਰਾਹੀਂ ਕੁੱਲ 710 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਵਿਚ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ PSSSB ਭਰਤੀ ਦੀ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾਣਾ ਪਵੇਗਾ।