ਗਣਤੰਤਰ ਦਿਵਸ ਤੋਂ ਪਹਿਲਾਂ ਪੁਲਿਸ ਦੀ ਛਾਪੇਮਾਰੀ, ਪੀਜੀ 'ਚ ਰਹਿੰਦੇ ਮੁੰਡੇ-ਕੁੜੀਆਂ ਦੀ ਕੀਤੀ ਵੈਰੀਫਿਕੇਸ਼ਨ
https://www.ptcnews.tv/news-in-punjabi/police-raid-ahead-of-republic-day-717238
#policeraid #policerainonPG #investigate #crimenews #Punjabinews #PTCNews #LatestNews

PTC News
ਗਣਤੰਤਰ ਦਿਵਸ ਤੋਂ ਪਹਿਲਾਂ ਪੁਲਿਸ ਦੀ ਛਾਪੇਮਾਰੀ, ਪੀਜੀ 'ਚ ਰਹਿੰਦੇ ਮੁੰਡੇ-ਕੁੜੀਆਂ ਦੀ ਕੀਤੀ ਵੈਰੀਫਿਕੇਸ਼ਨ
26 ਜਨਵਰੀ ਦਿਹਾੜੇ ਉਤੇ ਬਠਿੰਡਾ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਸੁਰੱਖਿਆ ਦੇ ਮੱਦੇਨਜ਼ਰ ਅੱਜ ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅਜੀਤ ਰੋਡ ਉਪਰ ਸਥਿਤ ਪੇਇੰਗ ਗੈਸਟ ਹਾਊਸ ਦੀ ਚੈਕਿੰਗ ਕੀਤੀ ਗਈ।