ਫਗਵਾੜਾ: ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਕਈ ਖੇਤ ਕਣਕ ਅਤੇ ਨਾੜ ਸੜ ਕੇ ਸੁਆਹ
https://www.ptcnews.tv/in-phagwara-a-fire-broke-out-due-to-a-short-circuit-in-electricity/
#Phagwara #fire #shortcircuitinelectricity #Punjabinews

PTC News
ਫਗਵਾੜਾ: ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਕਈ ਖੇਤ ਕਣਕ ਅਤੇ ਨਾੜ ਸੜ ਕੇ ਸੁਆਹ
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪੱਕ ਕੇ ਤਿਆਰ ਹੋਈ ਕਈ ਏਕੜ ਕਣਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਦੱਸ ਦੇਈਏ ਕਿ ਇਹ ਮਾਮਲਾ ਫਗਵਾੜਾ ਚੰਡੀਗੜ੍ਹ ਬਾਈਪਾਸ ਦਾ ਹੈ ਜਿੱਥੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ 20 ਤੋਂ 25 ਕਿੱਲੇ ਵਿੱਚ ਖੜੀ ਕਣਕ ਦੀ ਫਸਲ ਅਤੇ ਨਾੜ ਨੂੰ ਅੱਗ ਲੱਗ ਗਈ।